ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ

ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਕੈਂਪ ਆਯੋਜਿਤ

ਬਠਿੰਡਾ7 ਮਈ  : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 94 ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਵਲੋਂ ਪਿੰਡ ਲੇਲੇਆਣਾ ਵਿਖੇ ਘੱਟ ਵੋਟਿੰਗ ਵਾਲੇ ਖੇਤਰਾਂ ’ਚ ਵੋਟ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਕੈਂਪ ਦੌਰਾਨ ਸਵੀਪ ਟੀਮ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਇਸ ਦੌਰਾਨ ਉਨ੍ਹਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

 

ਇਸ ਮੌਕੇ ਸਵੀਪ ਟੀਮ ਮੈਬਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ। 

Tags:

Advertisement

Latest News

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
Chandigarh,27 July,2024,(Azad Soch News):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਅੱਜ...
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ