ਪੰਜਾਬ ਦੇ ਟੋਲ ਪਲਾਜ਼ੇ ਅੱਜ 3 ਘੰਟੇ ਲਈ ਮੁਫ਼ਤ ਰਹਿਣਗੇ
By Azad Soch
On
Chandigarh,12,JAN,2026,(Azad Soch News):- ਪੰਜਾਬ ਦੇ ਟੋਲ ਪਲਾਜ਼ੇ (Toll Plaza) ਅੱਜ 3 ਘੰਟੇ ਲਈ ਮੁਫ਼ਤ ਰਹਿਣਗੇ,ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ (Toll Plazas) 'ਤੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਸਵੇਰੇ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਟੋਲ ਮੁਕਤ ਕਰਨ ਦਾ ਫੈਸਲਾ ਕੀਤਾ ਹੈ,ਕੌਮੀ ਇਨਸਾਫ਼ ਮੋਰਚਾ (National Justice Front) ਨੇ ਹੋਰ ਸਹਿਯੋਗੀ ਸੰਗਠਨਾਂ ਤੋਂ ਵੀ ਸਮਰਥਨ ਮੰਗਿਆ ਹੈ।
Related Posts
Latest News
15 Jan 2026 20:27:15
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...

