ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ

ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ

ਬਟਾਲਾ, 25 ਜਨਵਰੀ (       )  ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਮਨਜੋਤ ਸਿੰਘਨਾਇਬ ਤਹਿਸੀਲਦਾਰ ਬਟਾਲਾ ਨੇ ਤਹਿਸੀਲ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਣ ਮੌਕੇ ਕੀਤਾ। ਇਸ ਮੌਕੇ ਰਾਜਵਿੰਦਰ ਸਿੰਘਸੁਖਦੇਵ ਅਤੇ ਦਫਤਚਰ ਦੇ ਕਰਮਚਾਰੀ ਮੌੂਦ ਸਨ।

ਨਾਇਬ ਤਹਿਸਲੀਦਾਰ ਮਨਜੋਤ ਸਿੰਘ ਨੇ ਕਿਹਾ ਕਿ ਵੋਟ ਦੇ ਹੱਕ ਦੀ ਪ੍ਰਾਪਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਅਤੇ ਉਸ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ।

ਉਨਾਂ ਕਿਹਾ ਕਿ ਭਾਰਤ ਪੂਰੀ ਦੁਨੀਆਂ ਵਿਚ ਪਹਿਲਾ ਦੇਸ਼ ਹੈਜਿਸਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਲੋਕਤੰਤਰ ਦੀ ਸ਼ਕਤੀ ਨੂੰ ਪਹਿਚਾਣ ਕੇ ਵੋਟ ਦੇ ਹੱਕ ਦੀ ਜਰੂਰ ਕਰਨੀ ਚਾਹੀਦੀ ਹੈ।

ਸਮਾਗਮ ਦੌਰਾਨ ਨਾਇਬ ਤਹਿਸੀਲਦਾਰ ਵਲੋਂ ਵੋਟਰ ਪ੍ਰਣ ਵੀ ਦਿਵਾਇਆ ਗਿਆ।

Tags:

Advertisement

Latest News

 ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ
Chandigarh,09,JULY,2025,(Azad Soch News):-  ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...
ਖਾਣੇ ਤੋਂ ਬਾਅਦ ਜ਼ਰੂਰ ਖਾਓ ਸੌਂਫ
ਪੰਜਾਬੀ ਫਿਲਮ 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ
10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ‘ਭਾਰਤ ਬੰਦ’ ਦਾ ਸੱਦਾ
ਕੱਪੜਾ ਵਪਾਰੀ ਦੇ ਹੱਤਿਆਕਾਂਡ ਵਿੱਚ ਸ਼ਾਮਿਲ ਦੋ ਦੋਸ਼ੀ ਮੁਕਾਬਲੇ ਦੌਰਾਨ ਹਲਾਕ
ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ