ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ


ਚੰਡੀਗੜ੍ਹ,25 ਅਗਸਤ:


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ ।

ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ। 

Advertisement

Latest News

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ