PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ
By Azad Soch
On
Patiala,09,JULY,2025,(Azad Soch News):- ਪੀ ਆਰ ਟੀ ਸੀ (PRTC) ਤੇ ਪਨਬੱਸ (PUN BUS) ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਕਾਰਨ ਬੱਸਾਂ ਦੀ ਆਵਾਜਾਈ ਠੱਪ ਹੋ ਗਈ ਹੈ,ਸਿਰਫ ਰੈਗੂਲਰ ਮੁਲਾਜ਼ਮ (Regular Employee) ਹੀ ਬੱਸਾਂ ਚਲਾ ਰਹੇ ਹਨ ਤੇ ਇੱਕਾ ਦੁੱਕਾ ਬੱਸਾਂ ਹੀ ਚਲ ਰਹੀਆਂ ਹਨ,ਕੱਚੇ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਹੈ,ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਇਕ ਮਹੀਨਾ ਪਹਿਲਾਂ ਹੀ ਨੋਟਿਸ ਦੇ ਦਿੱਤਾ ਸੀ। ਭਲਕੇ 10 ਜੁਲਾਈ ਨੂੰ ਕੱਚੇ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


