ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਫ਼ਰੀਦਕੋਟ 24 ਮਈ -         ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ   ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ  ਨੇ ਦਿੱਤੀ।

 

ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ  ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ  ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ  ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। 

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ