ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ
By Azad Soch
On
Chabdigarh,24,MAY,2025,(Azad Soch News):- ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ,ਇਸ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 4 ਜ਼ਿਲ੍ਹਿਆਂ ਵਿੱਚ ਹੀਟ ਵੇਵ (Heat Wave) ਦਾ ਕਹਿਰ ਜਾਰੀ ਰਹੇਗਾ,ਜੇਕਰ, ਬੀਤੇ ਦਿਨ ਸ਼ੁੱਕਰਵਾਰ ਦੇ ਤਾਪਮਾਨ ਦੀ ਗੱਲ ਕਰੀਏ, ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ -1.6 ਡਿਗਰੀ ਘੱਟ ਹੈ,ਮੌਸਮ ਵਿਭਾਗ (Meteorological Department) ਵਲੋਂ ਦਿੱਤੀ ਗਈ ਤਾਜ਼ਾ ਅੱਪਡੇਟ ਮੁਤਾਬਕ 25 ਮਈ ਤੋਂ ਲੈ ਕੇ 27 ਮਈ ਤੱਤ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਰਹੇਗਾ। ਇਸ ਦੇ ਨਾਲ ਹੀ ਕਈ ਥਾਂ ਗਰਮੀ ਦਾ ਕਹਿਰ ਰਹੇਗਾ।
Related Posts
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...