ਅੱਜ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ
By Azad Soch
On
Chandigarh,06,OCT,2025,(Azad Soch News):- ਅੱਜ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ ਤੇ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਪੂਰੇ ਸੂਬੇ ‘ਚ ਅੱਜ ਭਾਰੀ ਬਾਰਿਸ਼ ਦੇਖੀ ਜਾ ਸਕਦੀ ਹੈ।ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ ‘ਚ ਅੱਜ ਭਾਰੀ ਤੋਂ ਬਹੁੱਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਿਜਲੀ ਚਮਕਣ ਤੇ ਗਰਜਣ ਦਾ ਅਲਰਟ (Alert) ਵੀ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ।
Related Posts
Latest News
12 Nov 2025 07:08:03
Patiala,12,NOV,2025,(Azad Soch News):- ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...

