ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ ਨੂੰ ਦਿੱਤੀ ਗਈ ਸਿਖਲਾਈ

ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ  ਨੂੰ ਦਿੱਤੀ ਗਈ ਸਿਖਲਾਈ

ਸ੍ਰੀ ਮੁਕਤਸਰ ਸਾਹਿਬ 13 ਜੂਨ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ— ਕਮ— ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾਂ ਤੇ ਐਸ.ਆਈ.ਆਰ—2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਲੰਬੀ—83, ਗਿੱਦੜਬਾਹਾ—84,ਮਲੋਟ—85,ਸ੍ਰੀ ਮੁਕਤਸਰ ਸਾਹਿਬ—86 ਦੇ ਕਲੀਰੀਕਲ, ਟੈਕਨੀਕਲ ਅਤੇ ਡਿਪੂਟਿਡ ਸਟਾਫ ਨੂੰ ਸਿਖਲਾਈ ਦਿੱਤੀ ਗਈ।  
                   ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟਰ ਟਰੇਨਰ  ਨੀਰਜ ਪਟੇਲ ਇੰਗਲਿਸ਼ ਲੈਕਚਰਾਰ,ਸੁਨੀਲ ਜੱਗਾ ਪੰਜਾਬੀ ਲੈਕਚਰਾਰ,ਹਰਜਿੰਦਰ ਸਿੰਘ ਕਮਰਸ਼ ਲੈਕਚਰਾਰ, ਰੰਜੀਵ ਕੁਮਾਰ ਇੰਗਲਿਸ਼ ਲੈਕਚਰਾਰ  ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ਤਾਂ ਜੋ  ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਹੋ ਸਕੇ ਅਤੇ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। 

Advertisement

Latest News

ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ
ਕੋਟਕਪੂਰਾ, 13 ਜੂਨ :- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ ਵੱਖ ਸ਼ਹਿਰੀ ਵਾਰਡਾਂ ਸਮੇਤ ਸਾਰੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼
ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ