ਗਾਂਧੀ ਗਰਾਊਡ ਵਿਖੇ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

ਗਾਂਧੀ ਗਰਾਊਡ ਵਿਖੇ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

ਅੰਮ੍ਰਿਤਸਰ 12 ਅਪੈ੍ਰਲ:--   ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ  ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਡ ਵਿਖੇ  ਕਰਵਾਏ ਜਾ ਰਹੇ ਹਨ।

                              ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ  ਸਕੱਤਰ ਸ: ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪੈ੍ਰਲ 2024  ਨੂੰ ਬਾਅਦ ਦੁਪਿਹਰ 2 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਦੇ ਵਿਚ ਭਾਗ ਲੈਣਾ ਹੈ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰੰਬਰ 2001 ਹੋਵੇਗੀ।

               ਸ: ਬਾਜਵਾ ਨੇ  ਦੱਸਿਆ ਕਿ ਇਸੇ ਤਰ੍ਹਾਂ 19 ਅਪੈ੍ਰਲ 2024 ਨੂੰ ਬਾਅਦ ਦੁਪਿਹਰ 2 ਵਜੇ ਅੰਡਰ –19 ਲੜਕੇ ਦੇ ਟਰਾਇਲ ਕਰਵਾਏ ਜਾਣਗੇ ਅਤੇ ਇੰਨ੍ਹਾਂ ਖਿਡਾਰੀਆਂ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰਬਰ 2005 ਹੋਵੇਗੀ।

ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਆਪਣੇ ਨਾਲ ਡਿਜੀਟਲ ਜਨਮ ਸਰਟੀਫਿਕੇਟਪਾਸਪੋਰਟ/ਵੋਟਰ ਕਾਰਡ ਰਿਹਾਇਸ਼ ਸਬੂਤ ਵਜੋਪਾਸਪੋਰਟ ਸਾਈਜ਼ ਨਵੀ ਫੋਟੋ ਅਤੇ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ