ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਫੋਨ 'ਤੇ ਗੱਲਬਾਤ ਕੀਤੀ
By Azad Soch
On
Washington/Beijing, November 25, 2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਸੋਮਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ (Xi Jinping) ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਦੋਵਾਂ ਆਗੂਆਂ ਨੇ ਯੂਕ੍ਰੇਨ ਯੁੱਧ (Ukraine War), ਫੈਂਟਾਨਾਇਲ ਤਸਕਰੀ (Fentanyl Smuggling) ਅਤੇ ਕਿਸਾਨਾਂ ਲਈ ਸਮਝੌਤਿਆਂ 'ਤੇ ਲੰਬੀ ਚਰਚਾ ਕੀਤੀ। ਇਸ ਗੱਲਬਾਤ ਤੋਂ ਬਾਅਦ ਟਰੰਪ ਨੇ ਇੱਕ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਅਪ੍ਰੈਲ ਵਿੱਚ ਚੀਨ (China) ਜਾਣ ਦਾ ਸੱਦਾ ਸਵੀਕਾਰ ਕਰ ਲਿਆ ਹੈ। ਇਹ ਖ਼ਬਰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਆ ਰਹੀ ਖਟਾਸ ਦੇ ਵਿਚਕਾਰ ਇੱਕ ਵੱਡੇ ਬਦਲਾਅ ਦਾ ਸੰਕੇਤ ਹੈ।
Related Posts
Latest News
05 Dec 2025 10:56:18
Amritsar Sahib,05,DEC,2025,(Azad Soch News):- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ...


