ਵੰਦਨਾ ਦੇਵੀ ਤੇ ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

ਵੰਦਨਾ ਦੇਵੀ ਤੇ  ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 12 ਫਰਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

             ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵੰਦਨਾ ਦੇਵੀ ਅਤੇ  ਰਾਮ ਮੂਰਤੀ ਧਾਮੀ ਦੁਆਰਾ ਆਪਣੇ ਪੁੱਤਰ ਲੇਟ ਦਲੀਪ ਕੁਮਾਰ ਧਾਮੀ  ਦੀ ਯਾਦ ਵਿੱਚ  5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਰੈੱਡ ਕਰਾਸ ਲੇਖਾਕਾਰ ਸਰਬਜੀਤ ਮੌਜੂਦ ਸਨ।
              ਇਸ ਮੌਕੇ ‘ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ