ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
By Azad Soch
On
ਬਠਿੰਡਾ, 19 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ।
ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।
ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Tags:
Related Posts
Latest News
ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
18 Jan 2025 21:23:08
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...