ਪਿੰਡਾਂ ਦੇ ਪਹਿਰੇਦਾਰ ਸਹਿ-ਭਾਗੀਦਾਰੀ ਨਾਲ ਕਰਨ ਨਿਗਰਾਨੀ, ਪਿੰਡਾਂ ਚੋਂ ਨਸ਼ੇ ਦਾ ਕਰਨ ਨਾਸ਼, ਉਗੋਕੇ
By Azad Soch
On
ਤਪਾ, 22 ਮਈ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਦੇ ਪਹਿਰੇਦਾਰ ਵਜੋਂ ਲਗਾਏ ਪਿੰਡ ਵਾਸੀਆਂ ਨੂੰ ਅਪੀਲ ਹੈ ਕਿ ਉਹ ਆਪਣੇ ਆਪਣੇ ਪਿੰਡਾਂ ਚੋਂ ਨਸ਼ੇ ਦਾ ਨਾਸ਼ ਕਰ ਦੇਣ।
ਭਦੋੜ ਵਿਧਾਇਕ ਸ਼੍ਰੀ ਲਾਭ ਸਿੰਘ ਉਗੋਕੇ ਨੇ ਇਸ ਗੱਲ ਦਾ ਪ੍ਰਗਟਾਵਾ ਪਿੰਡ ਜਗਜੀਤਪੁਰਾ , ਸੁਖਪੁਰਾ ਅਤੇ ਭਗਤਪੂਰਾ ਵਿਖੇ ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸਾਰੇ ਪਿੰਡ ਵਾਸੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਨਾ ਤਾਂ ਕੋਈ ਪਿੰਡ ਵਾਸੀ ਅਤੇ ਨਾ ਹੀ ਪੰਚਾਇਤ ਜਾਂ ਲੰਬੜਦਾਰ ਨਸ਼ਿਆਂ 'ਚ ਫੜੇ ਗਏ ਲੋਕਾਂ ਦੀ ਜ਼ਮਾਨਤ ਦੇਣਗੇ ਅਤੇ ਨਾ ਹੀ ਉਨ੍ਹਾਂ ਦਾ ਸਾਥ ਦੇਣਗੇ।

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਚੰਗੀ ਜੀਵਨਸ਼ੈਲੀ ਨਾਲ ਆਪਣਾ ਜੀਵਨ ਬਤੀਤ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।
Tags:
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...