ਮਜੀਠਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

ਮਜੀਠਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ 3 ਅਪ੍ਰੈਲ 2024:----ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨਸਭਾ ਹਲਕੇ ਦੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੱਥੂਨੰਗਲਸਰਕਾਰੀ ਹਾਈ ਸਕੂਲ ਗੋਪਾਲਪੁਰਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਾਇਬਵਾਲੀ ਅਤੇ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਮਜੀਠਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਦੀਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ ਸਮੇਤ ਕਈ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ।

  ਜਿਲ੍ਹਾ ਪ੍ਰਸ਼ਾਸਨ ਵਲੋਂ ਆਮ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।ਭਾਰਤ ਚੋਣ ਕਮਿਸ਼ਨ ਵਲੋਂ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ,ਇਸੇ ਲਈ ਚੋਣ ਕਮਿਸ਼ਨ ਵਲੋਂ  ਚੋਣਾਂ ਦਾ ਪਰਵਦੇਸ਼ ਦਾ ਗਰਵ’ ਨੂੰ ਲੋਕ ਸਭਾ ਚੋਣਾਂ-2024 ਦਾ ਸਲੋਗਨ ਬਣਾਇਆ ਗਿਆ ਹੈ।

Tags:

Advertisement

Latest News

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ...
ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼
ਭਾਰਤੀ ਰੇਲਵੇ ਰਾਸ਼ਟਰੀ ਵੋਟਰ ਦਿਵਸ 'ਤੇ ਸਰਵੋਤਮ ਚੋਣ ਅਭਿਆਸ ਪੁਰਸਕਾਰ ਪ੍ਰਾਪਤ ਕਰੇਗਾ
ਭਾਰਤ ਵਿਚ ਇਕ ਵਾਰ ਫਿਰ ‘ਮੰਕੀਪੌਕਸ’ ਦਾ ਮਾਮਲਾ ਸਾਹਮਣੇ ਆਇਆ
ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ
ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ