ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ

ਤਰਨ ਤਾਰਨ, 30 ਮਈ

ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੋਰਾਨ ਕਾਰਜਕਾਰੀ ਇੰਜੀਂਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.ਤਰਨ ਤਾਰਨ ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਦੌਰਾ ਕੀਤਾ ਗਿਆ। ਜਿਸ ਤਹਿਤ ਸਰਪੰਚ ਅਤੇ ਗ੍ਰਾਮ ਪੰਚਾਇਤ ਨਾਲ ਮੀਟਿੰਗ ਕੀਤੀ ਗਈ।

        ਜਿਸ ਤਹਿਤ ਸਿੰਗਲ ਜੂਜ ਪਲਾਸਟਿਕ ਨੂੰ ਪਿੰਡ ਵਿੱਚ ਬੈਂਨ ਕਰਨ ਲਈ ਮਤਾ ਪਾਸ ਕਰਨ ਅਤੇ ਉਸਾਰੀ ਕੀਤੇ ਗਏ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਨੂੰ ਚਲਾਉਣ ਲਈ ਉਤਸ਼ਾਹਿਤ ਕੀਤਾ ਗਿਆ। ਗ੍ਰਾਮ ਪੰਚਾਇਤ ਵਲੋ ਇਹ ਯਕੀਨ ਦਵਾਇਆ ਗਿਆ ਕਿ ਪੂਰੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋ ਯੂਨਿਟ ਨੂੰ ਚਲਾਉਣ ਲਈ ਸੰਪੂਰਨ ਸਹਿਯੋਗ ਦਿੱਤਾ ਜਾਵੇਗਾ । ਗ੍ਰਾਮ ਪੰਚਾਇਤ ਵਲੋ ਆਪਣੇ ਪਿੰਡ ਵਿਖੇ ਸ਼ੁਰੂ ਕੀਤੇ ਗਏ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟ ਨੂੰ ਮੁਕੰਮਲ ਕਰਵਾਉਣ ਲਈ ਕਿਹਾ ਗਿਆ, ਤਾ ਜੋ ਪਿੰਡ ਵਾਸੀ ਪਲਾਸਟਿਕ ਕੁੜੇ ਦੇ ਨਿਪਟਾਰੇ ਦੇ ਨਾਲ-ਨਾਲ ਗਿੱਲੇ ਕੁੜੇ ਅਤੇ ਸੁੱਕੇ ਕੁੜੇ ਦਾ ਨਿਪਟਾਰਾ ਵੀ ਕਰ ਸਕਣ।

ਇਸ ਮੌਕੇ ਤੇ ਕਾਰਜਕਾਰੀ ਇੰਜੀਨੀਅਰ ਸਹਿਬਾਨ ਵਲੋ ਪਿੰਡ ਵਿੱਚ ਚੱਲ ਰਹੇ ਵੱਖ ਵੱਖ ਸੈਨੀਟੇਸਨ ਪ੍ਰੋਜੈਕਟਾ ਦਾ ਦੌਰਾ ਵੀ ਕੀਤਾ ਗਿਆ ਅਤੇ ਲੰਬਿਤ ਕੰਮਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕਿ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਪੰਚਾਇਤ ਨੂੰ  ਅਸ਼ਵਾਸਨ ਦਿੱਤਾ।

Tags:

Advertisement

Latest News

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ