ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ
By Azad Soch
On
ਖਡੂਰ ਸਾਹਿਬ/ਤਰਨ ਤਾਰਨ, 6 ਮਾਰਚ :
ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵੱਲੋ ਮਹਿਲਾ ਦਿਵਸ ਤਹਿਤ ਸਵੈ- ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ, ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਸਰਪੰਚ ਪਿੰਡ ਅਲਾਦੀਨਪੁਰ ਮਹਿਮਾਨਾਂ ਵਜੋਂ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਟਾਫ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ) ਅਤੇ ਅਮਨਪ੍ਰੀਤ ਕੌਰ (ਕਲੱਸਟਰ ਕੋਆਰਡੀਨੇਟਰ) ਅਤੇ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਉੱਦਮੀਆਂ ਨੇ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਲਗਵਾਈ।
Related Posts
Latest News
06 Mar 2026 20:52:19
ਚੰਡੀਗੜ੍ਹ, 6 ਮਾਰਚ 2026
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ

