ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Chandigarh,16,MARCH,2025,(Azad Soch News):-   ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਪਿਛਲੇ 24 ਘੰਟਿਆਂ ਵਿੱਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ,ਮੌਸਮ ਵਿਭਾਗ (Department of Meteorology) ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਤੋਂ ਇਲਾਵਾ ਅੱਜ ਹਿਮਾਚਲ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 

Advertisement

Latest News

ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ...
ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ ਪਾਰਟੀ ਨੂੰ ਵੀ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ