ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ

ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ

Chandigarh,03 JAN,2025,(Azad Soch News):- ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਕਈ ਇਲਾਕਿਆਂ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ,ਧੁੰਦ ਨਾਲ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ,ਮੌਸਮ ਵਿਗਿਆਨ ਕੇਂਦਰ (Meteorological Center) ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਮੀਦ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਇਸ ਦੇ ਨਾਲ ਹੀ ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Advertisement

Latest News