ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ। 

ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।  

Advertisement

Latest News

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ  ਮਿਸ਼ਨ "ਕਲੀਨ ਏਅਰ " ਮੰਡੀ...
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ