#
Punjabi film
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਨੌਜਵਾਨ ਫਿਲਮਕਾਰ ਸਮਰ ਸਿੰਘ ਚੌਹਾਨ,ਜਿੰਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਧਾਰਮਿਕ ਸਿਨੇਮੈਟਿਕ ਸੀਰੀਜ਼ 'The Throne Of Lahore' ਰਿਲੀਜ਼ ਲਈ ਤਿਆਰ
Published On
By Azad Soch
ਪਟਿਆਲਾ, 27 ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਨੌਜਵਾਨ ਫਿਲਮਕਾਰ ਸਮਰ ਸਿੰਘ ਚੌਹਾਨ, ਜਿੰਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਧਾਰਮਿਕ ਸਿਨੇਮੈਟਿਕ ਸੀਰੀਜ਼ 'The Throne Of Lahore' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਟ੍ਰੇਲਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਬਹੁ ਪ੍ਰਭਾਵੀ ਰੂਪ... ਪੰਜਾਬੀ ਫ਼ਿਲਮ 'ਬੜਾ ਕਰਾਰਾ ਪੂਦਨਾ' ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਗਈ ਹੈ
Published On
By Azad Soch
Patiala,07,SEP,2025,(Azad Soch News):- ਪੰਜਾਬੀ ਫ਼ਿਲਮ 'ਬੜਾ ਕਰਾਰਾ ਪੂਦਨਾ' ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਗਈ ਹੈ,ਹੁਣ ਇਹ ਫਿਲਮ ਪਹਿਲਾ ਤੋਂ ਨਿਰਧਾਰਿਤ ਕੀਤੀ ਤਾਰੀਕ ਨੂੰ ਰਿਲੀਜ਼ ਨਹੀਂ ਕੀਤੀ ਜਾਵੇਗੀ,'ਐਮਵੀਬੀ ਮੀਡੀਆ' (,'MVB Media') ਵੱਲੋ ਪੇਸ਼ ਕੀਤੀ ਜਾ ਰਹੀ ਇਸ ਕਾਮੇਡੀ-ਡ੍ਰਾਮੈਟਿਕ (Comedy-Dramatic) ਅਤੇ... ਪੰਜਾਬੀ ਫਿਲਮ 'ਲੁੱਟ ਮੁਬਾਰਕ' ਦਾ ਹੋਇਆ ਐਲਾਨ
Published On
By Azad Soch
Patiala,02,SEP,2025,(Azad Soch News):- ਪੰਜਾਬੀ ਫਿਲਮ 'ਲੁੱਟ ਮੁਬਾਰਕ', ਜੋ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ,'ਗੁਰਫਤਹਿ ਫਿਲਮ ਸਟੂਡਿਓਜ਼' ('Gurfateh Film Studios') ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਸ ਕਾਮੇਡੀ-ਡ੍ਰਾਮੈਟਿਕ ਫਿਲਮ (Comedy-Dramatic Film) ਦਾ ਨਿਰਦੇਸ਼ਨ... ਪੰਜਾਬੀ ਫਿਲਮ 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ
Published On
By Azad Soch
Patiala,09,JULY,2025,(Azad Soch News):- ਹਾਲ ਹੀ ਦੇ ਦਿਨਾਂ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ (Punjabi Film) 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ, ਜਿਸ ਦੇ ਮੇਕਰਸ ਉਪਰ ਮਸ਼ਹੂਰ ਨਾਵਲਕਾਰ ਅਤੇ ਨਿਰਦੇਸ਼ਕ ਮਰਹੂਮ ਬੂਟਾ ਸਿੰਘ ਸ਼ਾਦ (Director Late... ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਪੰਜਾਬੀ ਫਿਲਮ 'ਹਾਂ ਮੈਂ ਪਾਗਲ ਹਾਂ' ਦਾ ਟੀਜ਼ਰ ਰਿਲੀਜ਼
Published On
By Azad Soch
Chandigarh,27,JUN,2025,(Azad Soch News):- ਅਦਾਕਾਰਾ ਹਿਮਾਂਸ਼ੀ ਖੁਰਾਣਾ (Actress Himanshi Khurana) ਜਿੰਨ੍ਹਾਂ ਵੱਲੋਂ ਕੀਤੀ ਗਈ ਅਪਣੀ ਪਹਿਲੀ ਡਾਰਕ ਪੰਜਾਬੀ ਫਿਲਮ (Punjabi Film) 'ਹਾਂ ਮੈਂ ਪਾਗਲ ਹਾਂ' ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਪੰਜਾਬੀ ਓਟੀਟੀ ਪਲੇਟਫ਼ਾਰਮ (Punjabi OTT Pollywood News: ਰਿਲੀਜ਼ ਲਈ ਤਿਆਰ ਸੀਕੁਅਲ ਪੰਜਾਬੀ ਫ਼ਿਲਮ 'ਮਿਸਟਰ ਐਂਡ ਮਿਸਿਜ਼ 420 ਅਗੇਨ
Published On
By Azad Soch
Patiala,23,JUN,2025,(Azad Soch News):- ਪੰਜਾਬੀ ਫ਼ਿਲਮ 'ਮਿਸਟਰ ਐਂਡ ਮਿਸਿਜ਼ 420 ਅਗੇਨ' ਦਾ ਟ੍ਰੇਲਰ (Trailer) ਭਾਗ 2 ਕੱਲ੍ਹ ਸ਼ਾਮ ਵੱਖ-ਵੱਖ ਚੈੱਨਲਸ ਅਤੇ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾ ਰਿਹਾ ਹੈ ਨਿਰਮਾਤਰੀ ਰੁਪਾਲੀ ਗੁਪਤਾ ਵੱਲੋ ਨਿਰਮਿਤ ਕੀਤੀ ਗਈ ਇਸ ਕਾਮੇਡੀ-ਡ੍ਰਾਮੈਟਿਕ ਫ਼ਿਲਮ ਵਿੱਚ ਜੱਸੀ ਗਿੱਲ... ਪੰਜਾਬੀ ਫ਼ਿਲਮ 'ਮੇਹਰ' ਇੰਨੀ ਦਿਨੀ ਸਿਨੇਮਾ ਗਲਿਆਰਿਆਂ ਵਿੱਚ ਖਾਸੀ ਚਰਚਾ ਦਾ ਕੇਂਦਰ ਬਣੀ
Published On
By Azad Soch
Chandigarh,14,MAY,2025,(Azad Soch News):- ਪੰਜਾਬੀ ਫ਼ਿਲਮ 'ਮੇਹਰ' ਇੰਨੀ ਦਿਨੀ ਸਿਨੇਮਾ ਗਲਿਆਰਿਆਂ ਵਿੱਚ ਖਾਸੀ ਚਰਚਾ ਦਾ ਕੇਂਦਰ ਬਣੀ ਹੋਈ ਹੈ,ਇਸ ਫਿਲਮ ਦਾ ਮਸ਼ਹੂਰ ਗਾਇਕ ਜਸਬੀਰ ਜੱਸੀ (Famous Singer Jasbir Jassi) ਨੂੰ ਅਹਿਮ ਹਿੱਸਾ ਬਣਾਇਆ ਗਿਆ ਹੈ। ਮਸ਼ਹੂਰ ਗਾਇਕ ਜਸਬੀਰ ਜੱਸੀ ਇਸ ਫ਼ਿਲਮ... ਪੰਜਾਬੀ ਫਿਲਮ 'ਗੁਰੂ ਨਾਨਕ ਜਹਾਜ਼', ਜਿਸ ਦੀ ਪਹਿਲੀ ਝਲਕ ਜਾਰੀ ਕਰ ਦਿੱਤੀ ਗਈ
Published On
By Azad Soch
Chandigarh,09,APRIL,2025,(Azad Soch News):- ਪੰਜਾਬੀ ਫਿਲਮ 'ਗੁਰੂ ਨਾਨਕ ਜਹਾਜ਼', ਜਿਸ ਦੀ ਪਹਿਲੀ ਝਲਕ ਜਾਰੀ ਕਰ ਦਿੱਤੀ ਗਈ ਹੈ, ਜੋ ਦੁਨੀਆਂ ਭਰ ਵਿੱਚ ਜਲਦ ਰਿਲੀਜ਼ ਹੋਣ ਜਾ ਰਹੀ ਹੈ,'ਵੇਹਲੀ ਜਨਤਾ ਫਿਲਮਜ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਮਨਪ੍ਰੀਤ ਜੌਹਲ... ਅਪਕਮਿੰਗ ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਰਿਲੀਜ਼ ਲਈ ਤਿਆਰ
Published On
By Azad Soch
Patiala,07,APRIL,2025,(Azad Soch News):- ਅਪਕਮਿੰਗ ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾ ਅਤੇ ਵਿਸ਼ੇਸ਼ ਗਾਣਾ 'ਸ਼ੇਰ ਤੇ ਸ਼ਿਕਾਰ' ਕੱਲ੍ਹ ਵੱਖ-ਵੱਖ ਸੰਗ਼ੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਹੋਣ ਜਾ ਰਿਹਾ ਹੈ,'ਬੋਸ ਮਿਊਜ਼ਿਕਾ' ਦੇ ਬੈਨਰ ਹੇਠ ਬਣਾਈ ਅਤੇ ਪ੍ਰਸਤੁਤ... ਪੰਜਾਬੀ ਫਿਲਮ 'ਪੰਜਾਬੀ ਆ ਗਏ ਓਏ' ਦਾ ਪਹਿਲਾਂ ਲੁੱਕ ਰਿਲੀਜ਼
Published On
By Azad Soch
Patiala,21MARCH,2025,(Azad Soch News):- ਪੰਜਾਬੀ ਫਿਲਮ 'ਪੰਜਾਬੀ ਆ ਗਏ ਓਏ',ਜੋ ਜਲਦ ਦੇਸ਼-ਵਿਦੇਸ਼ ਵਿੱਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ, 'ਆਦਿਤਿਆ ਗਰੁੱਪ' (Aditya Group) ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਮਾਣ ਹਰਮਨਦੀਪ ਸੂਦ ਦੁਆਰਾ ਕੀਤਾ ਗਿਆ ਹੈ, ਜਦਕਿ ਲੇਖਨ ਅਤੇ ਨਿਰਦੇਸ਼ਨ... ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ
Published On
By Azad Soch
Patiala,05,MARCH,2025,(Azad Soch News):- ਇੰਡੋ-ਕੈਨੇਡੀਅਨ ਸੁਮੇਲਤਾ ਅਧੀਨ ਬਣਾਈ ਗਈ ਪੰਜਾਬੀ ਫਿਲਮ 'ਜਾਗੋ ਆਈ ਆ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,ਕ੍ਰਿਏਟਿਵ ਬ੍ਰੋਜ ਪ੍ਰੋਡੋਕਸ਼ਨ'... ਰਿਲੀਜ਼ ਲਈ ਤਿਆਰ ਪੰਜਾਬੀ ਫਿਲਮ 'ਮਾਏ! ਮੈਂ ਇੱਕ ਸ਼ਿਕਰਾ ਯਾਰ ਬਣਾਇਆ',
Published On
By Azad Soch
Patiala,28,FEB,2025,(Azad Soch News):- ਨੌਜਵਾਨ ਅਤੇ ਪ੍ਰਤਿਭਾਵਾਨ ਨਿਰਦੇਸ਼ਕ ਜੱਸੀ ਮਾਨ, ਜੋ ਆਪਣੀ ਇੱਕ ਹੋਰ ਆਫ਼ ਬੀਟ ਪੰਜਾਬੀ ਫਿਲਮ 'ਮਾਏ! (Off Beat Punjabi Film 'Mae) ਮੈਂ ਇੱਕ ਸ਼ਿਕਰਾ ਯਾਰ ਬਣਾਇਆ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਵਿੱਚ ਪਾਲੀਵੁੱਡ (Pollywood) 