#
Punjabi
Punjab 

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਂਡਾ (ਹੁਸ਼ਿਆਰਪੁਰ); 17 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ...
Read More...
Punjab 

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਮਲੋਟ / ਸ੍ਰੀ ਮੁਕਤਸਰ ਸਾਹਿਬ 16 ਜੂਨ-                           ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਕੋਠੇ ਨਾਨਕਸਰ,ਘੱਗਾ, ਘੁਮਿਆਰਾ ਅਤੇ ਦਾਨੇਵਾਲਾ ਵਿਖੇ ਵੱਖ—ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਜੋ...
Read More...
Punjab 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 17 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ...
Read More...
Punjab 

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ ਚੰਡੀਗੜ੍ਹ, 17 ਜੂਨ: ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...
Read More...
Punjab 

ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ

ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ ਮਾਲੇਰਕੋਟਲਾ, 17 ਜੂਨ:                                     "ਮਿਸ਼ਨ ਵਿਧਾਨ ਸਭਾ ਚੋਣਾਂ-2027" ਦੀਆਂ ਤਿਆਰੀਆਂ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਕੀਤੇ ਗਏ ਬਲਾਕ ਲੇਵਲ ਏਜੰਟਾਂ-2 (ਬੀ.ਐਲ.ਏ.-2) ਦੀ ਇੱਕ ਮਹੱਤਵਪੂਰਨ ਟਰੇਨਿੰਗ ਮੀਟਿੰਗ                                      
Read More...
Punjab 

ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਕਾਰਜਕਾਰੀ ਅਧਿਕਾਰੀਆਂ (ਈ.ਓਜ਼),...
Read More...
Punjab 

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਰੂਪਨਗਰ, 17 ਜੂਨ: ਮਾਤ ਭੂਮੀ ਦੀ ਰੱਖਿਆ ਕਰਦਿਆਂ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 24 ਪੰਜਾਬ ਆਰਮਡ ਰੈਜੀਮੈਂਟ ਦੇ ਬਹਾਦਰ ਜਵਾਨ ਸਰਬਜੀਤ ਸਿੰਘ ਬਿੰਦਰਖ (27) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ...
Read More...
Punjab 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ   ਲੰਬੀ / ਸ੍ਰੀ ਮੁਕਤਸਰ ਸਾਹਿਬ 17 ਜੂਨ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ...
Read More...
Punjab 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਚੰਡੀਗੜ੍ਹ, 17 ਜੂਨ 2026: ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ...
Read More...
Punjab 

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ...
Read More...
Punjab 

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026...
Read More...
Punjab 

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ...
Read More...

Advertisement