#
red-handed
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ, 16 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਸ ਬਾਰੇ... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ 22 ਮਈ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000... ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ, 19 ਮਈ - ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾਵਿਜੀਲੈਂਸ... ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
Published On
By Azad Soch
Gurdaspur,21 DEC,2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ ਗ੍ਰਿਫਤਾਰ ਕੀਤਾ ਹੈ, ਪੰਜਾਬ ਵਿਜੀਲੈਂਸ ਬਿਊਰੋ ਨੇ... ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published On
By Azad Soch
Gurdaspur 6 June 2024,(Azad Soch News):- ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. (P.S.P.C.L.) ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ... 