#
Rouse Avenue Court
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ
Published On
By Azad Soch
New Delhi,14, NOV,2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਰਾਉਸ ਐਵੇਨਿਊ ਕੋਰਟ (Rouse Avenue Court) ਤੋਂ ਵੱਡੀ ਰਾਹਤ ਮਿਲੀ ਹੈ,ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ (Money Laundering Cases) ਚ ਉਸ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ Charge Sheet)... ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲੀ
Published On
By Azad Soch
New Delhi,18 OCT,2024,(Azad Soch News):- ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ,ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਮਨੀ ਲਾਂਡਰਿੰਗ ਮਾਮਲੇ (Money Laundering Cases) 'ਚ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਮੁਕੱਦਮੇ ਦੇ... 1984 ਦੇ ਸਿੱਖ ਕਤਲੇਆਮ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 'ਤੇ ਦੋਸ਼ ਤੈਅ
Published On
By Azad Soch
New Delhi,31 August,2024,(Azad Soch News):- 1984 ਦੇ ਸਿੱਖ ਕਤਲੇਆਮ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 'ਤੇ ਦੋਸ਼ ਤੈਅ ਕਰ ਦਿੱਤੇ ਹਨ,ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼... ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ
Published On
By Azad Soch
New Delhi,06 June,2024,(Azad Soch News):- ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ (Leader Manish Sisodia) ਨੂੰ ਵੱਡਾ ਝਟਕਾ ਲੱਗਾ ਹੈ,ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ
Published On
By Azad Soch
New Delhi,19,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੀ ਰਹਿਣਗੇ,ਕਿਉਂਕਿ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ,ਇਸ ਤੋਂ ਪਹਿਲਾਂ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਹੀ ਕਰਨਾ ਹੋਵੇਗਾ ਸਰੇਂਡਰ
Published On
By Azad Soch
New Delhi,01 Jane,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਰਾਉਜ਼ ਐਵੇਨਿਊ ਕੋਰਟ (Rouse Avenue Court) ‘ਚ ਸੁਣਵਾਈ ਪੂਰੀ ਹੋ ਗਈ ਹੈ,ਅਦਾਲਤ ਨੇ ਅੰਤਰਿਮ ਜ਼ਮਾਨਤ ‘ਤੇ ਫੈਸਲਾ 5... 