#
Russian
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਬ੍ਰਿਟੇਨ ਅਤੇ ਫਰਾਂਸ ਗੁਪਤ ਰੂਪ ਵਿੱਚ ਯੂਕਰੇਨ ਨੂੰ ਪ੍ਰਮਾਣੂ ਹਥਿਆਰਾਂ ਜਾਂ ਤਕਨਾਲੋਜੀ ਦੀ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ
Published On
By Azad Soch
Russia,25,FEB,2026,(Azad Soch News):- ਰੂਸੀ ਵਿਦੇਸ਼ੀ ਖੁਫੀਆ ਸੇਵਾ (SVR) ਦੇ ਦਾਅਵਿਆਂ ਦਾ ਦੋਸ਼ ਹੈ ਕਿ ਬ੍ਰਿਟੇਨ ਅਤੇ ਫਰਾਂਸ ਗੁਪਤ ਰੂਪ ਵਿੱਚ ਯੂਕਰੇਨ ਨੂੰ ਪ੍ਰਮਾਣੂ ਹਥਿਆਰਾਂ ਜਾਂ ਤਕਨਾਲੋਜੀ ਦੀ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਨਾਲ ਚੱਲ ਰਹੇ ਯੂਕਰੇਨ
ਰੂਸੀ... 'ਪੁਤਿਨ ਯੂਕਰੇਨ ਨਾਲ ਜੰਗ ਖਤਮ ਕਰਨਾ ਚਾਹੁੰਦੇ ਹਨ,' ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦਾਅਵਾ
Published On
By Azad Soch
America,04,DEC,2025,(Azad Soch News):- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨ ਨਾਲ ਜੰਗ ਨੂੰ ਖਤਮ ਕਰਨਾ ਚਾਹੁੰਦੇ ਹਨ ਅਤੇ ਦੋਹਾਂ ਦੇਸ਼ ਤੁਰੰਤ ਸ਼ਾਂਤੀ ਵਾਰਤਾ ਤੇ ਜ਼ੋਰ ਦੇ ਰਹੇ ਹਨ। ਟਰੰਪ ਨੇ ਕਿਹਾ ਕਿ ਰੂਸ ਅਤੇ... ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਦੇ ਤਿਆਨਜਿਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਮੀਟਿੰਗ ਕੀਤੀ
Published On
By Azad Soch
Tianjin,02,SEP,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਚੀਨ ਦੇ ਤਿਆਨਜਿਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (President Vladimir Putin) ਨਾਲ ਦੁਵੱਲੀ ਮੀਟਿੰਗ ਕੀਤੀ,ਮੀਟਿੰਗ (Meeting) ਵਿੱਚ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ 'ਤੇ ਜ਼ੋਰ ਦਿੱਤਾ ਗਿਆ,ਪ੍ਰਧਾਨ ਮੰਤਰੀ... ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 15 ਅਗਸਤ ਨੂੰ ਅਲਾਸਕਾ ਵਿੱਚ ਮਿਲਣ ਜਾ ਰਹੇ ਹਨ
Published On
By Azad Soch
USA,15,AUG,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) 15 ਅਗਸਤ ਨੂੰ ਅਲਾਸਕਾ ਵਿੱਚ ਮਿਲਣ ਜਾ ਰਹੇ ਹਨ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਗੇ ਸੰਕੇਤ ਦਿੱਤਾ ਕਿ ਭਾਰਤ 'ਤੇ ਲਗਾਏ ਗਏ ਟੈਰਿਫ ਨੇ ਰੂਸੀ... ਇਸ ਸਾਲ ਦੇ ਅੰਤ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਉਣਗੇ ਭਾਰਤ
Published On
By Azad Soch
New Delhi,08,AUG,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਭਾਰਤ ਆ ਰਹੇ ਹਨ,ਵੀਰਵਾਰ ਨੂੰ ਮਾਸਕੋ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਹਵਾਲੇ ਨਾਲ ਕਿਹਾ ਗਿਆ ਕਿ ਰਾਸ਼ਟਰਪਤੀ ਪੁਤਿਨ ਇਸ ਸਾਲ ਦੇ ਅੰਤ ਵਿਚ ਭਾਰਤ ਦਾ ਰੂਸ ਨੇ ਇਕ ਵਾਰ ਫਿਰ ਯੂਕ੍ਰੇਨ ’ਤੇ ਵੱਡਾ ਹਮਲਾ ਕੀਤਾ ਹੈ
Published On
By Azad Soch
Russia,05,JULY,2025,(Azad Soch News):- ਰੂਸ ਨੇ ਇਕ ਵਾਰ ਫਿਰ ਯੂਕ੍ਰੇਨ (Ukraine) ’ਤੇ ਵੱਡਾ ਹਮਲਾ ਕੀਤਾ ਹੈ,ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ (Capital City kiev) ’ਤੇ ਮਿਜ਼ਾਈਲ ਅਤੇ ਡਰੋਨ ਹਮਲਾ ਕੀਤਾ ਹੈ। ਕੀਵ ਵਿਚ ਰਾਤ ਭਰ ਧਮਾਕਿਆਂ ਦੀ ਆਵਾਜ਼ ਗੂੰਜਦੀ ਰਹੀ,ਇਹ ਹਮਲਾ... ਈਸਟਰ ’ਤੇ ਜੰਗਬੰਦੀ ਦੇ ਐਲਾਨ ਦੇ ਬਾਵਜੂਦ ਰੂਸੀ ਹਮਲੇ ਜਾਰੀ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਜ਼ੇਲੇਂਸਕੀ
Published On
By Azad Soch
Ukraine,21,APRIL,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਸਟਰ ਦੇ ਮੌਕੇ ’ਤੇ 30 ਘੰਟੇ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। ਹਾਲਾਂਕਿ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (President Volodymyr Zelensky) ਨੇ ਦੋਸ਼ ਲਗਾਇਆ ਹੈ ਕਿ ਜੰਗਬੰਦੀ ਦੇ ਐਲਾਨ ਦੇ ਬਾਵਜੂਦ ਕਈ... ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਸਟਰ ਦੇ ਮੌਕੇ 'ਤੇ ਇੱਕ ਵੱਡਾ ਐਲਾਨ ਕੀਤਾ
Published On
By Azad Soch
Russia, 20,APRIL,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਈਸਟਰ ਦੇ ਮੌਕੇ 'ਤੇ ਇੱਕ ਵੱਡਾ ਐਲਾਨ ਕੀਤਾ ਹੈ ਅਤੇ ਯੂਕਰੇਨ ਵਿੱਚ ਇੱਕ ਦਿਨ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। ਰੂਸ ਵੱਲੋਂ ਇਸ ਇਕਪਾਸੜ ਜੰਗਬੰਦੀ ਦਾ ਐਲਾਨ... ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫ਼ਲੇ ਦੀ ਲਗਜ਼ਰੀ ਕਾਰ ‘ਚ ਧਮਾਕਾ ਹੋਇਆ
Published On
By Azad Soch
Russia,31,MARCH,2025,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫ਼ਲੇ ਦੀ ਲਗਜ਼ਰੀ ਕਾਰ ‘ਚ ਧਮਾਕਾ ਹੋਇਆ ਹੈ। ਇਹ ਧਮਾਕਾ ਰੂਸੀ ਖੁਫੀਆ ਏਜੰਸੀ FSB ਦੇ ਮੁੱਖ ਦਫ਼ਤਰ ਦੇ ਕੋਲ ਹੋਇਆ। ਪੁਤਿਨ ਦੇ ਕਾਫ਼ਲੇ ਦੀ ਕਾਰ ‘ਚ ਧਮਾਕੇ ਤੋਂ ਬਾਅਦ ਰੂਸੀ ਸੁਰੱਖਿਆ... ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਲਦੀ ਹੀ ਭਾਰਤ ਦਾ ਦੌਰਾ ਕਰਨਗੇ
Published On
By Azad Soch
Russia,28,MARCH,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਜਲਦੀ ਹੀ ਭਾਰਤ ਦਾ ਦੌਰਾ ਕਰਨਗੇ,ਰੂਸ-ਯੂਕਰੇਨ ਯੁੱਧ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਆਪਣੀ ਰੂਸ ਯਾਤਰਾ ਦੌਰਾਨ ਪੁਤਿਨ ਨੂੰ... ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ
Published On
By Azad Soch
Moscow (Russia),22,MARCH,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ ਹੈ, ਉਨ੍ਹਾਂ ਨੇ ਯੂਕਰੇਨੀ ਨਾਗਰਿਕਾਂ ਨੂੰ 10 ਸਤੰਬਰ ਤਕ ਅਪਣੀ ਇਮੀਗ੍ਰੇਸ਼ਨ (Immigration) ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ... ਯੂਕਰੇਨ ਨੇ ਹਾਲ ਹੀ ’ਚ ਰੂਸ ਦੀ ਰਾਜਧਾਨੀ ਮਾਸਕੋ 'ਤੇ ਇੱਕ ਵੱਡਾ ਡਰੋਨ ਹਮਲਾ ਕੀਤਾ
Published On
By Azad Soch
Ukraine,11,MARCH,2025,(Azad Soch News):- ਯੂਕਰੇਨ ਨੇ ਹਾਲ ਹੀ ’ਚ ਰੂਸ ਦੀ ਰਾਜਧਾਨੀ ਮਾਸਕੋ (Capital is Moscow) 'ਤੇ ਇੱਕ ਵੱਡਾ ਡਰੋਨ ਹਮਲਾ ਕੀਤਾ ਹੈ, ਜਿਸ ਵਿੱਚ ਘੱਟੋ-ਘੱਟ 34 ਡਰੋਨ ਸ਼ਾਮਲ ਸਨ,ਇਸ ਹਮਲੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ... 