#
School
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਏਅਰ ਫੋਰਸ ਸਕੂਲ ਸਪੋਰਟਸ ਚੈਂਪੀਅਨਸ਼ਿਪ ਅੱਜ 24 ਸਤੰਬਰ ਤੋਂ ਚੰਡੀਗੜ੍ਹ ਵਿੱਚ ਸ਼ੁਰੂ
Published On
By Azad Soch
Chandigarh,24,SEP,2025,(Azad Soch News):- ਏਅਰ ਫੋਰਸ ਸਕੂਲ ਸਪੋਰਟਸ ਚੈਂਪੀਅਨਸ਼ਿਪ ਅੱਜ 24 ਸਤੰਬਰ ਤੋਂ ਚੰਡੀਗੜ੍ਹ ਵਿੱਚ ਸ਼ੁਰੂ ਹੋ ਰਹੀ ਹੈ। ਇਹ 14ਵਾਂ ਐਡੀਸ਼ਨ ਹੈ, ਜਿਸ ਵਿੱਚ 600 ਤੋਂ ਵੱਧ ਵਿਦਿਆਰਥੀ ਭਾਗ ਲੈ ਰਹੇ ਹਨ ਅਤੇ 13 ਐਥਲੈਟਿਕਸ ਤੇ ਹੋਰ ਖੇਡਾਂ ਵਿੱਚ ਮੁਕਾਬਲਾ... ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”
Published On
By Azad Soch
“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”
ਖਰੜ 27 ਅਗਸਤ, 2025:- ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀ ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਦੇ ਸੰਸਥਾਪਕ ਅਤੇ ਪ੍ਰਧਾਨ ਅਤੇ ਪ੍ਰਸਿੱਧ ਵਕੀਲ ਅਮਰਜੀਤ ਕੌਰ ਦੀ... ਚੰਡੀਗੜ੍ਹ ਦੇ ਸਕੂਲਾਂ ਵਿੱਚ ਨਵੀਂ ਬੈਠਣ ਦੀ ਯੋਜਨਾ
Published On
By Azad Soch
Chandigarh,18,JULY,2025,(Azad Soch News):- ਚੰਡੀਗੜ੍ਹ ਦੇ ਸਕੂਲਾਂ ਵਿੱਚ ਸਿੱਖਣ ਦਾ ਮਾਹੌਲ ਹੁਣ ਬਿਹਤਰ ਹੋਣ ਜਾ ਰਿਹਾ ਹੈ, ਕਲਾਸਰੂਮਾਂ ਵਿੱਚ ਬੈਠਣ ਦੀ ਨਵੀਂ ਵਿਵਸਥਾ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਢੰਗ ਨਾਲ ਬੈਠਣ ਲਈ ਮਜਬੂਰ ਕੀਤਾ ਹੈ, ਸਗੋਂ ਅਧਿਆਪਕਾਂ ਅਤੇ ਸਟਾਫ਼ ਲਈ... ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
Published On
By Azad Soch
ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ... ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲ ਵਿੱਚ ਲਗਾਇਆ 'ਸਿੰਧੂਰ' ਦਾ ਪੌਦਾ
Published On
By Azad Soch
New Delhi,10,JUN,2025,(Azad Soch News):- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਨੇ ਸੋਮਵਾਰ ਨੂੰ ਸ਼ਾਲੀਮਾਰ ਬਾਗ ਵਿਧਾਨ ਸਭਾ ਹਲਕੇ (Shalimar Bagh Assembly Constituency) ਦੇ ਇੱਕ ਸਰਕਾਰੀ ਸਕੂਲ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ 'ਸਿੰਦੂਰ'... ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ
Published On
By Azad Soch
*ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ*
*ਭਗਵੰਤ ਸਿੰਘ ਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਮਿਲ ਕੇ ਕੀਤੀ ਹੌਸਲਾ ਅਫਜ਼ਾਈ*
ਚੰਡੀਗੜ੍ਹ, 27 ਮਈ,2025"# ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ... ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ
Published On
By Azad Soch
ਫਿਰੋਜ਼ਪੁਰ, 29 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ... ਹਲਕਾ ਧੂਰੀ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ
Published On
By Azad Soch
ਸਿੱਖਿਆ ਕ੍ਰਾਂਤੀ ਤਹਿਤ ਧੂਰੀ ਹਲਕੇ ਦੇ 5 ਸਕੂਲਾਂ ਵਿੱਚ 97.36 ਲੱਖ ਦੀ ਲਾਗਤ
- ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ
- ਹਲਕਾ ਧੂਰੀ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ... ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
Published On
By Azad Soch
*ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ*
*ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ*
*ਚੰਡੀਗੜ੍ਹ, 21 ਮਾਰਚ* ਮਿਆਰੀ... ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
Published On
By Azad Soch
ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਮਿਹਨਤ ਦਾ ਨਤੀਜਾ - ਸ਼੍ਰੀ ਰਾਜੇਸ਼ ਮਹਿਤਾ
ਫ਼ਿਰੋਜ਼ਪੁਰ 7 ਮਾਰਚ : (... ਗੋਲਡਨ ਐਰੋ ਡਿਵਿਜ਼ਨ ਵਲੋਂ ਸਕੂਲ ਆਫ਼ ਹੈਪੀਨੈੱਸ ਜੰਗ ਫਿਰੋਜਪੁਰ-1 ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸਭਾ ਆਯੋਜਿਤ
Published On
By Azad Soch
ਫਿਰੋਜ਼ਪੁਰ, 5 ਮਾਰਚ : 2025 ( ਸੁਖਵਿੰਦਰ ਸਿੰਘ ):- ਓਪਰੇਸ਼ਨ ਜ਼ਿੰਦਗੀ ਤਹਿਤ, ਗੋਲਡਨ ਐਰੋ ਡਿਵਿਜ਼ਨ ਨੇ ਸਕੂਲ ਆਫ਼ ਹੈਪੀਨੈੱਸ (ਸਰਕਾਰੀ ਪ੍ਰਾਇਮਰੀ ਸਕੂਲ)ਜੰਗ ਬਲਾਕ ਫਿਰੋਜਪੁਰ-1 ਦੇ ਵਿਦਿਆਰਥੀਆਂ ਲਈ ਜਾਗਰੂਕਤਾ ਅਤੇ ਗੱਲਬਾਤ ਸ਼ਿਵਿਰ ਆਯੋਜਿਤ ਕੀਤਾ। ਇਹ ਇਵੈਂਟ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ... ਹਰਿਆਣਾ ਓਪਨ ਸਕੂਲ 10ਵੀਂ-12ਵੀਂ ਜਮਾਤ ਦਾ ਐਡਮਿਟ ਕਾਰਡ ਜਾਰੀ
Published On
By Azad Soch
Chandigarh,18,FEB,2025,(Azad Soch News):- ਹਰਿਆਣਾ ਵਿੱਚ, ਸੈਕੰਡਰੀ (10ਵੀਂ), ਸੀਨੀਅਰ ਸੈਕੰਡਰੀ (12ਵੀਂ) (ਓਪਨ ਸਕੂਲ) ਦੀ ਫਰਵਰੀ / ਮਾਰਚ 2025 ਦੀ ਪ੍ਰੀਖਿਆ ਲਈ ਫਰੈਸ਼ / ਸੀਟੀਪੀ / ਓਸੀਟੀਪੀ / ਰੀ-ਅਪੀਅਰ / ਵਾਧੂ ਵਿਸ਼ਾ / ਪੂਰਾ ਵਿਸ਼ਾ ਅੰਕ ਸੁਧਾਰ / ਅੰਸ਼ਕ ਅੰਕ ਸੁਧਾਰ /... 