#
Shiromani Akali Dal
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਅਚਾਨਕ ਬੁਲਾਈ ਵੱਡੀ ਮੀਟਿੰਗ
Published On
By Azad Soch
Patiala,07,SEP,2025,(Azad Soch News):- ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਵਿਚਕਾਰ, ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਅਗਲੀ ਰਣਨੀਤੀ ਤਿਆਰ ਕਰਨ ਲਈ ਕਮਰ ਕੱਸ ਲਈ ਹੈ,ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ... ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂ ਟੀ ਚੰਡੀਗੜ੍ਹ ’ਚ ਪੰਜਾਬ ਤੇ ਹਰਿਆਣਾ ਤੋਂ ਤਾਇਨਾਤ ਮੁਲਾਜ਼ਮਾਂ ਦੀ ਡੈਪੂਟੇਸ਼ਨ ਦਾ ਸਮਾਂ ਤੈਅ ਕਰਨ ਦੀ ਤਜਵੀਜ਼ ਦਾ ਵਿਰੋਧ
Published On
By Azad Soch
ਅਕਾਲੀ ਦਲ ਵੱਲੋਂ ਯੂ ਟੀ ਚੰਡੀਗੜ੍ਹ ’ਚ ਪੰਜਾਬ ਤੇ ਹਰਿਆਣਾ ਤੋਂ ਤਾਇਨਾਤ ਮੁਲਾਜ਼ਮਾਂ ਦੀ ਡੈਪੂਟੇਸ਼ਨ ਦਾ ਸਮਾਂ ਤੈਅ ਕਰਨ ਦੀ ਤਜਵੀਜ਼ ਦਾ ਵਿਰੋਧ
- ਇਹ ਬਹੁਤ ਹੀ ਮੰਦਭਾਗੀ ਗੱਲ ਕਿ ਕਾਂਗਰਸ ਤੇ ਆਪ ਨੇ ਮੁੱਦਾ ਨਹੀਂ ਚੁੱਕਿਆ ਤੇ ਉਹ ਯੂ... ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ 7 ਮੈਂਬਰ ਕਮੇਟੀ ਦੀ ਮੀਟਿੰਗ ਹੁਣ 18 ਨੂੰ
Published On
By Azad Soch
Chandigarh, February 16, 2025,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗਠਿਤ 7 ਮੈਂਬਰੀ ਕਮੇਟੀ ਦੀ ਮੀਟਿੰਗ... ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਐਲਾਨ
Published On
By Azad Soch
Chandigarh, 18 November 2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਐਨ ਕੇ ਸ਼ਰਮਾ (Leader NK Sharma) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ,ਸ਼ਰਮਾ ਨੇ ਇਹ ਬਿਆਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ... ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
Published On
By Azad Soch
Amritsar,16 NOV,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ,ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ... ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅਹਿਮ ਮੀਟਿੰਗ ਸੱਦੀ
Published On
By Azad Soch
Chandigarh, 21,OCT,2024,(Azad Soch News):- ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਲੋਂ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ,ਇਹ ਮੀਟਿੰਗ ਅਕਾਲੀ ਦਲ (Akali Dal) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ,ਦੱਸਿਆ ਜਾ ਰਿਹਾ... ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ
Published On
By Azad Soch
Amritsar Sahib,16 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ,ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ RSS ਦਾ ਦਬਾਅ ਹੋਣ... ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਪਿੱਛੋਂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡਿਆ
Published On
By Azad Soch
Amritsar Sahib,15 OCT,2024,(Azad Soch News):- ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਛੱਡ ਦਿੱਤਾ ਹੈ,ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ ਹੈ,ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji)... ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋ ਸਕਦੇ ਹਨ
Published On
By Azad Soch
Amritsar Sahib,24 July,2024,(Azad Soch News):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਪੇਸ਼ ਹੋ ਸਕਦੇ ਹਨ,ਦੱਸ ਦਈਏ ਕਿ,ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ... ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ 'ਤੇ ਦਬਾਅ ਬਣਾਇਆ:ਆਮ ਆਦਮੀ ਪਾਰਟੀ
Published On
By Azad Soch
Chandigarh, 3 June 2024,(Azad Soch News):- ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਬੀਬੀ ਸੁਰਜੀਤ
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਰੱਖਣਗੇ ਸ਼੍ਰੋਮਣੀ ਅਕਾਲੀ ਦਲ ਦੀ ਲਾਜ!
Published On
By Azad Soch
Bathinda,04 June,2024,(Azad Soch News):- ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਲਾਜ ਰੱਖ ਰਹੇ ਹਨ,ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ... ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ
Published On
By Azad Soch
Bathinda,01 Jane,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਿੰਡ ਵਿਚ ਵੋਟ ਪਾਈ,ਇਸ ਮੌਕੇ ਹਰਸਿਮਰਤ ਕੌਰ ਬਾਦਲ ਵੱਡੇ ਬਾਦਲ ਸਾਹਿਬ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਤੇ... 