#
Shri Harmandir Sahib Ji
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅੱਜ ਸਿੱਖ ਜਗਤ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ
Published On
By Azad Soch
Amritsar Sahib,19 OCT,2024,(Azad Soch News):- ਅੱਜ ਸਿੱਖ ਜਗਤ ਵਿੱਚ ਸ੍ਰੀ ਗੁਰੂ ਰਾਮਦਾਸ ਜੀ (Shri Guru Ram Das Ji) ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ,ਅੱਜ 490ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਸ਼ਰਧਾ... ਅੰਮ੍ਰਿਤਸਰ ਪੁਲਿਸ ਨੇ ਯੋਗਾ ਗਰਲ ਨੂੰ ਭੇਜਿਆ ਨੋਟਿਸ
Published On
By Azad Soch
Amritsar Sahib,27 June,2024,(Azad Soch News):- ਪੰਜਾਬ ਸਰਕਾਰ (Punjab Govt) ਨੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ,ਇਸ ਦੇ ਨਾਲ ਹੀ ਮਕਵਾਣਾ ਨੇ ਹੁਣ ਆਪਣੇ ਸੋਸ਼ਲ ਮੀਡੀਆ... ਸ੍ਰੀ ਦਰਬਾਰ ਸਾਹਿਬ ਜੀ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ
Published On
By Azad Soch
Amritsar Sahib,23 June,2024,(Azad Soch News):- ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ‘ਚ ਯੋਗਾ ਕਰਨ ਵਾਲੀ ਕੁੜੀ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ,ਪੰਜਾਬ ਪੁਲਿਸ ਵੱਲੋਂ ਉਸ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ,ਪੰਜਾਬ ਪੁਲਿਸ ਨੇ ਕੁੜੀ ‘ਤੇ 295-A ਦਾ... ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ
Published On
By Azad Soch
Amritsar, May 17 (Azad Soch News):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ... ਅੱਜ ਪੰਜਾਬ ਆਉਣਗੇ CM ਅਰਵਿੰਦ ਕੇਜਰੀਵਾਲ
Published On
By Azad Soch
Amritsar Sahib,16 May,2024,(Azad Soch News):- ਸ਼ਰਾਬ ਨੀਤੀ ਮਾਮਲੇ (Alcohol Policy Matters) ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ,ਸੂਬੇ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ,ਵੋਟਿੰਗ 1 ਜੂਨ ਨੂੰ ਹੋਣੀ ਹੈ,ਅਜਿਹੇ ‘ਚ ਹੁਣ ਸੂਬੇ ‘ਚ... ਮਸ਼ਹੂਰ ਕਾਮੇਡੀਅਨ ਬਾਲ ਮੁਕੰਦ ਸ਼ਰਮਾ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਮੱਥਾ ਟੇਕਣ ਪਹੁੰਚੇ
Published On
By Azad Soch
Amritsar Sahib,22 March,2024,(Azad Soch News):- ਮਸ਼ਹੂਰ ਕਾਮੇਡੀਅਨ ਬਾਲ ਮੁਕੰਦ ਸ਼ਰਮਾ ਅੱਜ ਖੁਰਾਕ ਕਮਿਸ਼ਨਰ ਪੰਜਾਬ ਬਣਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਜੀ ਮੱਥਾ ਟੇਕਣ ਪਹੁੰਚੇ,ਉਨ੍ਹਾਂ ਪਤਨੀ ਕੰਚਨ ਸ਼ਰਮਾ ਸਮੇਤ ਗੁਰੂ ਘਰ ਦਾ ਆਸ਼ੀਰਵਾਦ ਲਿਆ,ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਜੀ (Shri... ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਈ ਅਦਾਕਾਰਾ ਨੀਰੂ ਬਾਜਵਾ
Published On
By Azad Soch
Amritsar Sahib,18 March,2024,(Azad Soch News):- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਨਤਮਸਤਕ ਹੋਈ,ਨੀਰੂ ਬਾਜਵਾ ਅੰਮ੍ਰਿਤ ਵੇਲੇ ਮੱਥਾ ਟੇਕਣ ਪੁੱਜੀ ਸੀ,ਨੀਰੂ ਬਾਜਵਾ ਨੇ ਗੁਰੂ ਦਰ 'ਤੇ ਸੀਸ ਨਿਵਾ ਕੇ ਸਰਬੱਤ... 