ਐਸਪੀ ਦਲਜੀਤ ਸਿੰਘ ਰਾਣਾ ਨੇ ਅੰਤਰਰਾਸ਼ਟਰੀ ਪੁਲਿਸ ਖੇਡਾਂ ਵੈਟਰਨਜ਼ ਵਿੱਚ ਸੋਨ ਤਮਗ਼ਾ ਜਿੱਤਿਆ
By Azad Soch
On
Atlanta, JULY 1, 2025,(Azad Soch News):- ਐਸਪੀ ਦਲਜੀਤ ਸਿੰਘ ਰਾਣਾ (SP Daljit Singh Rana) ਨੇ ਅੰਤਰਰਾਸ਼ਟਰੀ ਪੁਲਿਸ ਖੇਡਾਂ ਵੈਟਰਨਜ਼ (International Police Games Veterans) ਵਿੱਚ ਇੱਕ ਰਿਕਾਰਡ ਬਣਾਇਆ ਹੈ ਅਤੇ ਅਟਲਾਂਟਾ ਅਮਰੀਕਾ ਵਿਖੇ ਹੋ ਰਹੀਆਂ ਖੇਡਾਂ ਵਿੱਚ ਸੋਨ ਤਮਗ਼ਾ ਜਿੱਤਿਆ ਹੈ,ਉਹ ਇੱਕ ਜੈਵਲਿਨ ਥ੍ਰੋਅਰ (Javelin Thrower) ਹੈ।
Related Posts
Latest News
13 Dec 2025 14:43:38
New Delhi,13,DEC,2025,(Azad Soch News):- Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...


