2025 ਏਸ਼ੀਆ ਕੱਪ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ
By Azad Soch
On
New Delhi, 28,JULY,2025,(Azad Soch News):- ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ (Asia Cup Cricket Tournament) ਇਸ ਸਾਲ ਸਤੰਬਰ ਵਿੱਚ ਖੇਡਿਆ ਜਾਵੇਗਾ। ਇਸ ਦਾ ਐਲਾਨ ਏਸ਼ੀਅਨ ਕ੍ਰਿਕਟ ਕੌਂਸਲ (ਏ.ਸੀ.ਸੀ.) ਦੇ ਪ੍ਰਧਾਨ ਮੋਹਸਿਨ ਨਕਵੀ ਨੇ ਸ਼ਨੀਵਾਰ ਨੂੰ ਕੀਤਾ। ਇਹ ਟੂਰਨਾਮੈਂਟ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) (UAE) ਵਿੱਚ ਹੋਵੇਗਾ। 2025 ਏਸ਼ੀਆ ਕੱਪ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਟੂਰਨਾਮੈਂਟ 9 ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਇਸਦਾ ਖਿਤਾਬੀ ਮੈਚ 28 ਸਤੰਬਰ ਨੂੰ ਖੇਡਿਆ ਜਾਵੇਗਾ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


