ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ

ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ

New Delhi,28 Sep,2024,(Azad Soch News):- ਆਈਪੀਐੱਲ 2024 (IPL 2024) 'ਚ ਕੋਲਕਾਤਾ ਨੂੰ ਆਪਣੀ ਕਪਤਾਨੀ 'ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Lyer) ਵੀ ਆਪਣੀ ਟੀਮ ਛੱਡ ਸਕਦੇ ਹਨ,ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ,ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ,ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ,ਕਿ ਉਹ ਮੁੰਬਈ ਇੰਡੀਅਨਜ਼ (Mumbai Indians) ਨਾਲ ਜੁੜ ਸਕਦੇ ਹਨ ਕਿਉਂਕਿ ਕੋਲਕਾਤਾ ਟੀਮ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਆਪਣਾ ਕਪਤਾਨ ਬਣਾਉਣਾ ਚਾਹੁੰਦੀ ਹੈ,ਅਜਿਹੇ 'ਚ ਅਈਅਰ ਟੀਮ (Iyer Team) ਨੂੰ ਛੱਡ ਸਕਦੇ ਹਨ,ਅਜਿਹੇ 'ਚ ਇਸ ਨਿਲਾਮੀ 'ਚ ਟੀਮਾਂ ਵਿਚਾਲੇ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ,ਇਸ ਵਾਰ ਕਈ ਦਿੱਗਜ ਖਿਡਾਰੀ ਆਪਣੀ ਫਰੈਂਚਾਇਜ਼ੀ (Franchise) ਛੱਡ ਕੇ ਦੂਜੀਆਂ ਟੀਮਾਂ ਲਈ ਖੇਡਦੇ ਨਜ਼ਰ ਆਉਣਗੇ,ਹੁਣ ਇਸ ਸੀਰੀਜ਼ 'ਚ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੂੰ 3 ਵੱਡੇ ਝਟਕੇ ਲੱਗ ਸਕਦੇ ਹਨ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ ‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਚੰਡੀਗੜ੍ਹ, 5 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ...
ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ
ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ
ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ,ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।
ਰੋਹਿਤ ਸ਼ਰਮਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਨਾਕਆਊਟ ਮੈਚਾਂ ਵਿੱਚ ਮੁੰਬਈ ਲਈ ਖੇਡਣ ਦੀ ਇੱਛਾ ਜ਼ਾਹਰ ਕੀਤੀ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਨੇ ਜਨਮ ਲਿਆ