ਤਰਨਤਾਰਨ 'ਚ ਇਕ ਖੇਤੀਬਾੜੀ ਸਟੋਰ 'ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ

 ਤਰਨਤਾਰਨ 'ਚ ਇਕ ਖੇਤੀਬਾੜੀ ਸਟੋਰ 'ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ

Tarn Taran,25 NOV,2024,(Azad Soch News):- ਤਰਨਤਾਰਨ 'ਚ ਇਕ ਖੇਤੀਬਾੜੀ ਸਟੋਰ 'ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ,ਮ੍ਰਿਤਕ ਦੀ ਪਛਾਣ ਨੌਸ਼ਹਿਰਾ ਪੰਨੂਆਂ (Nowshera) ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਮਸ਼ਹੂਰ ਖਿਡਾਰੀ (Famous Players) ਦੱਸਿਆ ਜਾਂਦਾ ਹੈ,ਇਸ ਤੋਂ ਇਲਾਵਾ ਉਹ ਵਿਦੇਸ਼ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ,ਜਿਸ 'ਤੇ ਫਿਰੌਤੀਆਂ (Ransoms) ਮੰਗਣ ਸਣੇ ਕਈ ਹੋਰ ਸੰਗੀਨ ਮਾਮਲੇ ਦਰਜ ਹਨ,ਦਾ ਚਚੇਰਾ ਭਰਾ ਦੱਸਿਆ ਜਾ ਰਿਹਾ ਹੈ,ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਦਾ ਕਰੀਬ 1 ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ,ਫਿਲਹਾਲ ਪੁਲਿਸ (Police) ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖ਼ਿਰ ਇਸ ਵਾਰਦਾਤ ਨੂੰ ਕਿਸ ਨੇ ਅੰਜਾਮ ਦਿੱਤਾ ਹੈ,ਮੁਲਜ਼ਮਾਂ ਦੀ ਪਛਾਣ ਲਈ ਪੁਲਿਸ (Police) ਆਸ-ਪਾਸ ਦੇ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ (CCTV Cameras) ਦੀ ਜਾਂਚ ਕਰ ਰਹੀ ਹੈ।

Advertisement

Latest News

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ,...
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ
ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ