LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ

LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ

Lucknow,27 April,2024,(Azad Soch News):- ਲਖਨਊ ਸੁਪਰ ਜਾਇੰਟਸ (ਐਲਐਸਜੀ) (LSG) ਅਤੇ ਰਾਜਸਥਾਨ ਰਾਇਲਸ (ਆਰਆਰ) (RR) ਵਿਚਕਾਰ ਸ਼ਾਮ 7:30 ਵਜੇ ਤੋਂ ਭਾਰਤ ਰਤਨ  ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ,ਟਾਸ ਸ਼ੱਮ 7:00 ਵਜੇ ਹੋਵੇਗਾ,ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ,ਪਿਛਲੇ ਮੈਚ ‘ਚ ਰਾਜਸਥਾਨ ਨੇ ਲਖਨਊ ਨੂੰ 20 ਦੌੜਾਂ ਨਾਲ ਹਰਾਇਆ ਸੀ,ਰਾਜਸਥਾਨ ਅਤੇ ਲਖਨਊ ਵਿਚਾਲੇ IPL ‘ਚ ਹੁਣ ਤੱਕ ਸਿਰਫ 4 ਮੈਚ ਖੇਡੇ ਗਏ ਹਨ,ਲਖਨਊ (Lucknow,) ਨੇ 1 ਅਤੇ ਰਾਜਸਥਾਨ ਨੇ 3 ਜਿੱਤੇ,ਲਖਨਊ ਦੇ ਘਰੇਲੂ ਮੈਦਾਨ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਹੁਣ ਤੱਕ ਦੋਵਾਂ ਟੀਮਾਂ ਵਿਚਾਲੇ ਇਕ ਵੀ ਮੈਚ ਨਹੀਂ ਖੇਡਿਆ ਗਿਆ ਹੈ।

 

Advertisement

Latest News

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Amritsar Sahib,09 May,2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ...
ਚੰਡੀਗੜ੍ਹ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ
CM ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ 'ਚ ਅਕਾਲੀ ਦਲ ਬਾਦਲ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-05-2024 ਅੰਗ 619
ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ