IPL ਦੇ ਵਿਚਕਾਰ RCB ਨੂੰ ਵੱਡਾ ਝਟਕਾ,ਬੱਲੇਬਾਜ਼ ਦੇਵਦੱਤ ਪਡਿੱਕਲ ਸੱਟ ਕਾਰਨ ਟੀਮ ਤੋਂ ਬਾਹਰ ਕਰ ਦਿੱਤਾ ਗਿਆ

IPL ਦੇ ਵਿਚਕਾਰ RCB ਨੂੰ ਵੱਡਾ ਝਟਕਾ,ਬੱਲੇਬਾਜ਼ ਦੇਵਦੱਤ ਪਡਿੱਕਲ ਸੱਟ ਕਾਰਨ ਟੀਮ ਤੋਂ ਬਾਹਰ ਕਰ ਦਿੱਤਾ ਗਿਆ

New Delhi,08,MAY,2025,(Azad Soch News):- ਆਈਪੀਐਲ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) (RCB) ਨੂੰ ਪਲੇਆਫ ਵਿੱਚ ਪਹੁੰਚਣ ਤੋਂ ਪਹਿਲਾਂ ਇੱਕ ਵੱਡਾ ਝਟਕਾ ਲੱਗਿਆ ਹੈ। ਟੀਮ ਵਿੱਚ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਵਾਲੇ ਖੱਬੇ ਹੱਥ ਦੇ ਖਤਰਨਾਕ ਬੱਲੇਬਾਜ਼ ਦੇਵਦੱਤ ਪਡਿੱਕਲ ਨੂੰ ਹੈ,ਮਸਟ੍ਰਿੰਗ ਦੀ ਸੱਟ ਕਾਰਨ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ।

Advertisement

Latest News

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ
ਤ ਰਨ ਤਾਰਨ, 8 ਫਰਵਰੀ :         ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ - ਕੁਲਦੀਪ ਸਿੰਘ ਧਾਲੀਵਾਲ