ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਦਿਵਿਆ ਦੇਸ਼ਮੁਖ ਨੂੰ ਸਨਮਾਨਿਤ ਕੀਤਾ
By Azad Soch
On
New Delhi,02,AUG,2025,(Azad Soch News):- ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਦਿਵਿਆ ਦੇਸ਼ਮੁਖ ਨੂੰ ਸਨਮਾਨਿਤ ਕੀਤਾ, ਜਿਸ ਨੇ FIDE ਮਹਿਲਾ ਸ਼ਤਰੰਜ ਵਿਸ਼ਵ ਕੱਪ ਫਾਈਨਲ (Chess World Cup Final) ਜਿੱਤਿਆ ਅਤੇ ਭਾਰਤ ਦੀ 88ਵੀਂ ਗ੍ਰੈਂਡਮਾਸਟਰ ਵੀ ਬਣੀ। 19 ਸਾਲਾ ਦਿਵਿਆ ਦੇਸ਼ਮੁਖ, ਜੋ ਕਿ ਨਾਗਪੁਰ ਦੀ ਰਹਿਣ ਵਾਲੀ ਹੈ, ਨੇ FIDE ਮਹਿਲਾ ਵਿਸ਼ਵ ਕੱਪ (World Cup) ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਹੈ ਅਤੇ ਸਭ ਤੋਂ ਛੋਟੀ ਉਮਰ ਵਿਚ ਖਿਤਾਬ ਜਿੱਤ ਕੇ ਇਤਿਹਾਸ ਰਚਿਆ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


