ਪੰਜਾਬ ਪੁਲਿਸ ਦੇ ਐਸਐਸਪੀ ਰੈਂਕ ਦੇ ਅਧਿਕਾਰੀ ਦਲਜੀਤ ਸਿੰਘ ਨੇ ਅਮਰੀਕਾ ਵਿੱਚ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ
By Azad Soch
On
Atlanta,12,JULY,2025,(Azad Soch News):- ਪੰਜਾਬ ਪੁਲਿਸ (Punjab Police) ਦੇ ਐਸਐਸਪੀ ਰੈਂਕ (SSP Rank) ਦੇ ਅਧਿਕਾਰੀ ਦਲਜੀਤ ਸਿੰਘ ਰਾਣਾ ਨੇ ਅਮਰੀਕਾ ਦੇ ਅਟਲਾਂਟਾ ਵਿੱਚ ਹੋਈਆਂ ਵਿਸ਼ਵ ਪੁਲਿਸ (World Police) ਅਤੇ ਫਾਇਰ ਖੇਡਾਂ ਵਿੱਚ ਜੈਵਲਿਨ ਥ੍ਰੋਅ ਮੁਕਾਬਲੇ (Javelin Throw Competition) ਵਿੱਚ ਸੋਨ ਤਮਗ਼ਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ,ਪੰਜਾਬ ਪੁਲਿਸ ਸੀਨੀਅਰ ਅਧਿਕਾਰੀ ਦਲਜੀਤ ਸਿੰਘ ਰਾਣਾ ਜੀ ਨੇ 1 ਜੁਲਾਈ, 2025 ਨੂੰ ਅਮਰੀਕਾ ਦੇ ਅਟਲਾਂਟਾ (Atlanta) ਵਿੱਚ ਹੋਈਆਂ ਅੰਤਰਰਾਸ਼ਟਰੀ ਪੁਲਿਸ ਖੇਡਾਂ (International Police Games) ਵਿੱਚ 2005 ਦੇ ਜੈਵਲਿਨ ਥ੍ਰੋਅ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਰਿਕਾਰਡ ਨੂੰ ਤੋੜ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕੀਤਾ।
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


