ਗੂਗਲ ਦੇ CEO ਸੁੰਦਰ ਪਿਚਾਈ ਦੀ ਕ੍ਰਿਕਟ 'ਚ ਐਂਟਰੀ

ਗੂਗਲ ਦੇ CEO ਸੁੰਦਰ ਪਿਚਾਈ ਦੀ ਕ੍ਰਿਕਟ 'ਚ ਐਂਟਰੀ

New Delhi, 18 JAN,2025,(Azad Soch News):-  ਗੂਗਲ ਦੀ ਮੂਲ ਕੰਪਨੀ ਅਲਫਾਬੇਟ ਇੰਕ (Alphabet Inc) ਦੇ ਸੀਈਓ ਸੁੰਦਰ ਪਿਚਾਈ (CEO Sundar Pichai) ਨੇ ਲੰਡਨ ਸਥਿਤ ਕ੍ਰਿਕਟ ਟੀਮ (Cricket Team) ਲਈ ਬੋਲੀ ਲਗਾਉਣ ਲਈ ਸਿਲੀਕਾਨ ਵੈਲੀ ਦੇ ਨੇਤਾਵਾਂ ਨਾਲ ਸਮਝੌਤਾ ਕੀਤਾ ਹੈ। ਬਲੂਮਬਰਗ ਦੀ ਇਕ ਰਿਪੋਰਟ ਮੁਤਾਬਿਕ ਇਹ ਗਰੁੱਪ ਇੰਗਲੈਂਡ ਕ੍ਰਿਕਟ ਬੋਰਡ (ਈ.ਸੀ.ਬੀ.) ਦ ਹੰਡਰਡ 'ਚ ਇੱਕ ਟੀਮ ਖਰੀਦਣਾ ਚਾਹੁੰਦਾ ਹੈ। ਇਸ ਸਮੂਹ ਵਿੱਚ ਮਾਈਕ੍ਰੋਸਾਫਟ ਦੇ ਸੀਈਓ ਸੱਤਿਆ ਨਡੇਲਾ, ਅਡੋਬ ਦੇ ਸੀਈਓ ਸ਼ਾਂਤਨੂ ਨਰਾਇਣ ਅਤੇ ਹੋਰ ਸ਼ਾਮਲ ਹਨ,ਇਹ ਸਮੂਹ ਕਥਿਤ ਤੌਰ 'ਤੇ ਦ ਹੰਡਰਡ, ਓਵਲ ਇਨਵਿਨਸੀਬਲਜ਼ ਜਾਂ ਲੰਡਨ ਸਪਿਰਿਟ (London Spirit) ਦੀਆਂ ਦੋ ਟੀਮਾਂ ਵਿੱਚੋਂ ਇੱਕ ਨੂੰ ਨਿਸ਼ਾਨਾ ਬਣਾ ਰਿਹਾ ਹੈ।

Advertisement

Latest News

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ