ਗੁਜਰਾਤ ਟਾਈਟਨਜ਼ ਨੇ ਡੀਐਲਐਸ ਨਿਯਮ ਅਧੀਨ ਮੁੰਬਈ ਇੰਡੀਅਨਜ਼ ਨੂੰ 3 ਵਿਕਟਾਂ ਨਾਲ ਹਰਾਇਆ
By Azad Soch
On
New Mumbai, 07,MAY,2025,(Azad Soch News):- ਆਈਪੀਐਲ 2025 ਦੇ 56ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ (Gujarat Titans) ਨੇ ਡੀਐਲਐਸ ਨਿਯਮ ਅਧੀਨ ਮੁੰਬਈ ਇੰਡੀਅਨਜ਼ (Mumbai Indians) ਨੂੰ 3 ਵਿਕਟਾਂ ਨਾਲ ਹਰਾਇਆ,ਇਸ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ,ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ 155 ਦੌੜਾਂ ਬਣਾਈਆਂ,ਗੁਜਰਾਤ ਟਾਈਟਨਜ਼ ਨੇ ਡਕਵਰਥ ਲੁਈਸ ਨਿਯਮ ਦੇ ਆਧਾਰ 'ਤੇ 19 ਓਵਰਾਂ ਵਿੱਚ 147 ਦੌੜਾਂ ਬਣਾ ਕੇ ਮੁੰਬਈ ਨੂੰ 3 ਵਿਕਟਾਂ ਨਾਲ ਹਰਾਇਆ,ਇਸ ਜਿੱਤ ਦੇ ਨਾਲ ਗੁਜਰਾਤ ਟਾਈਟਨਜ਼ ਨੇ 16 ਅੰਕਾਂ ਨਾਲ ਅੰਕ ਸੂਚੀ ਵਿੱਚ ਨੰਬਰ 1 ਸਥਾਨ ਹਾਸਲ ਕਰ ਲਿਆ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


