IPL 2025 ਦੇ 18ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ ਉਸਦੇ ਘਰ ਵਿੱਚ 50 ਦੌੜਾਂ ਨਾਲ ਹਰਾ ਦਿੱਤਾ
By Azad Soch
On
Mullanpur,06,APRIL, 2025,(Azad Soch News):- IPL 2025 ਦੇ 18ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (Rajasthan Royals) ਨੇ ਪੰਜਾਬ ਕਿੰਗਜ਼ (Punjab Kings) ਨੂੰ ਉਸਦੇ ਘਰ ਵਿੱਚ 50 ਦੌੜਾਂ ਨਾਲ ਹਰਾ ਦਿੱਤਾ ਹੈ। ਪੰਜਾਬ ਦੇ ਮੁਹਾਲੀ ਦੇ ਮੁੱਲਾਂਪੁਰ ਕ੍ਰਿਕਟ ਸਟੇਡੀਅਮ (Mullanpur Cricket Stadium) 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ ਯਸ਼ਸਵੀ ਜੈਸਵਾਲ (Yashasvi Jaiswal) ਦੀ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ 205 ਦੌੜਾਂ ਬਣਾਈਆਂ ਜਿੱਤ ਲਈ 206 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਗਵਾ ਕੇ 155 ਦੌੜਾਂ ਹੀ ਬਣਾ ਸਕੀ ਅਤੇ ਮੈਚ 50 ਦੌੜਾਂ ਨਾਲ ਹਾਰ ਗਈ,ਤੀਜੇ ਮੈਚ 'ਚ ਪੰਜਾਬ ਦੀ ਇਹ ਪਹਿਲੀ ਹਾਰ ਹੈ, ਜਦਕਿ ਚੌਥੇ ਮੈਚ 'ਚ ਰਾਜਸਥਾਨ ਦੀ ਦੂਜੀ ਜਿੱਤ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


