ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
By Azad Soch
On
New Delhi,09 OCT,2024,(Azad Soch News):- ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ,ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਹਾਂਗਕਾਂਗ ਸਿਕਸ-ਏ-ਸਾਈਡ ਟੂਰਨਾਮੈਂਟ (Six-A-Side Tournament) ‘ਚ ਹਿੱਸਾ ਲੈਣ ਜਾ ਰਹੀਆਂ ਹਨ,ਭਾਰਤੀ ਟੀਮ 2012 ਤੋਂ ਬਾਅਦ ਪਹਿਲੀ ਵਾਰ ਇਸ 32 ਸਾਲ ਪੁਰਾਣੇ ਟੂਰਨਾਮੈਂਟ ਵਿੱਚ ਉਤਰੇਗੀ,ਤਿੰਨ ਦਿਨਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਟੀਮਾਂ ਵਿੱਚ ਆਸਟ੍ਰੇਲੀਆ, ਬੰਗਲਾਦੇਸ਼, ਇੰਗਲੈਂਡ, ਹਾਂਗਕਾਂਗ, ਨੇਪਾਲ, ਨਿਊਜ਼ੀਲੈਂਡ, ਓਮਾਨ, ਦੱਖਣੀ ਅਫ਼ਰੀਕਾ, ਸ਼੍ਰੀਲੰਕਾ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ।
Latest News
17 Jun 2025 19:30:53
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ