ਭਾਰਤ ਨੇ ਚੈਂਪੀਅਨਸ ਟਰਾਫੀ ਦੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ

ਭਾਰਤ ਨੇ ਚੈਂਪੀਅਨਸ ਟਰਾਫੀ ਦੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ

Dubai,24,FEB,2025,(Azad Soch News):-   ਭਾਰਤ ਨੇ ਚੈਂਪੀਅਨਸ ਟਰਾਫੀ (Champions Trophy) ਦੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ,ਇਸ ਨਾਲ ਟੀਮ ਨੇ 2017 ਦੀ ਚੈਂਪੀਅਨਜ਼ ਟਰਾਫੀ ਫਾਈਨਲ ਵਿੱਚ 180 ਦੌੜਾਂ ਦੀ ਹਾਰ ਦੀ ਬਰਾਬਰੀ ਕਰ ਲਈ,ਦੁਬਈ (Dibai) 'ਚ ਐਤਵਾਰ ਨੂੰ ਪਾਕਿਸਤਾਨ ਨੇ 241 ਦੌੜਾਂ ਬਣਾਈਆਂ,ਭਾਰਤ ਨੇ 42.3 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ,ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ (International Cricket Stadium) ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਗਿਆ,ਇਸ ਮੈਚ 'ਚ ਵਿਰਾਟ ਕੋਹਲੀ ਨੇ ਆਪਣੇ ਵਨਡੇ ਕਰੀਅਰ ਦਾ 51ਵਾਂ ਸੈਂਕੜਾ ਲਗਾਇਆ ਹੈ,ਉਹ ਦੁਨੀਆ ਭਰ ਵਿੱਚ ਇੱਕ ਰੋਜ਼ਾ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲਾ ਇੱਕਲੌਤਾ ਬੱਲੇਬਾਜ਼ ਹਨ,ਵਿਰਾਟ ਕੋਹਲੀ (Virat Kohli) ਦਾ ਸੈਂਕੜਾ ਉਸ ਸਮੇਂ ਆਇਆ ਜਦੋਂ ਭਾਰਤ ਪਾਕਿਸਤਾਨ ਤੋਂ ਜਿੱਤ ਲਈ ਲੋੜੀਂਦੇ 242 ਦੌੜਾਂ ਦਾ ਪਿੱਛਾ ਕਰ ਰਿਹਾ ਸੀ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ