ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲਗਾਮ ਪੀੜਤਾਂ ਲਈ ਬਾਹਾਂ ’ਤੇ ਬੰਨ੍ਹੀਆਂ ਕਾਲੀਆਂ ਪੱਟੀਆਂ,ਦਿੱਤੀ ਸ਼ਰਧਾਂਜਲੀ
By Azad Soch
On
Colombo,27,APRIL,2025,(Azad Soch News):- ਭਾਰਤੀ ਮਹਿਲਾ ਕ੍ਰਿਕਟ (Indian Women's Cricket) ਟੀਮ ਨੇ ਐਤਵਾਰ ਨੂੰ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ (Premadasa Stadium) ਵਿੱਚ ਤਿਕੋਣੀ ਲੜੀ ਦੇ ਹਿੱਸੇ ਵਜੋਂ ਸ਼੍ਰੀਲੰਕਾ ਵਿਰੁੱਧ ਆਪਣੇ ਪਹਿਲੇ ਮੈਚ ਦੌਰਾਨ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ,ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਟੀਮ ਦੇ ਖਿਡਾਰੀਆਂ ਨੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਲੀਆਂ ਪੱਟੀਆਂ ਬੰਨ੍ਹੀਆਂ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


