ਭਾਰਤ ਦੇ ਘਰੇਲੂ ਕ੍ਰਿਕਟ ਟੂਰਨਾਮੈਂਟ ਅੰਡਰ-19 ਨੌਜਵਾਨ ਤੇਜ਼ ਗੇਂਦਬਾਜ਼ ਸੁਮਨ ਕੁਮਾਰ ਨੇ ਰਾਜਸਥਾਨ ਖਿਲਾਫ ਪਾਰੀ 'ਚ10 ਵਿਕਟਾਂ ਲੈ ਕੇ ਹਲਚਲ ਮਚਾ ਦਿੱਤੀ

ਭਾਰਤ ਦੇ ਘਰੇਲੂ ਕ੍ਰਿਕਟ ਟੂਰਨਾਮੈਂਟ ਅੰਡਰ-19 ਨੌਜਵਾਨ ਤੇਜ਼ ਗੇਂਦਬਾਜ਼ ਸੁਮਨ ਕੁਮਾਰ ਨੇ ਰਾਜਸਥਾਨ ਖਿਲਾਫ ਪਾਰੀ 'ਚ10 ਵਿਕਟਾਂ ਲੈ ਕੇ ਹਲਚਲ ਮਚਾ ਦਿੱਤੀ

New Delhi,02 NOV,2024,(Azad Soch News):-  ਭਾਰਤ ਦੇ ਘਰੇਲੂ ਕ੍ਰਿਕਟ ਟੂਰਨਾਮੈਂਟ ਅੰਡਰ-19 ਕੂਚ ਬਿਹਾਰ ਟਰਾਫੀ (Cricket Tournament Under-19 Cooch Behar Trophy) 'ਚ ਬਿਹਾਰ ਦੇ ਨੌਜਵਾਨ ਤੇਜ਼ ਗੇਂਦਬਾਜ਼ ਸੁਮਨ ਕੁਮਾਰ ਨੇ ਇਤਿਹਾਸਕ ਗੇਂਦਬਾਜ਼ੀ ਕਰਦੇ ਹੋਏ ਰਾਜਸਥਾਨ ਖਿਲਾਫ ਪਾਰੀ 'ਚ ਸਾਰੀਆਂ 10 ਵਿਕਟਾਂ ਲੈ ਕੇ ਹਲਚਲ ਮਚਾ ਦਿੱਤੀ ਹੈ, ਬਿਹਾਰ ਅਤੇ ਰਾਜਸਥਾਨ ਦੀਆਂ ਟੀਮਾਂ ਵਿਚਾਲੇ ਮੈਚ ਬਿਹਾਰ ਦੇ ਘਰੇਲੂ ਮੈਦਾਨ ਮੋਇਨ ਉਲ ਹੱਕ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ,ਸੁਮਨ ਨੇ ਰਾਜਸਥਾਨ ਦੀ ਪਹਿਲੀ ਪਾਰੀ ਵਿੱਚ ਕੁੱਲ 33.5 ਓਵਰ ਸੁੱਟੇ ਅਤੇ 53 ਦੌੜਾਂ ਦੇ ਕੇ ਸਾਰੀਆਂ 10 ਵਿਕਟਾਂ ਲਈਆਂ।

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ