ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ODI ਵਿਸ਼ਵ ਕੱਪ 2025 ਦੇ ਸ਼ਡਿਊਲ ਦਾ ਐਲਾਨ ਕੀਤਾ
By Azad Soch
On
New Delhi,17,JUN,2025,(Azad Soch News):- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ODI ਵਿਸ਼ਵ ਕੱਪ 2025 ਦੇ ਸ਼ਡਿਊਲ ਦਾ ਐਲਾਨ ਕੀਤਾ ਹੈ,ਇਸ ਟੂਰਨਾਮੈਂਟ ਦੀ ਮੇਜ਼ਬਾਨੀ ਭਾਰਤ ਅਤੇ ਸ਼੍ਰੀਲੰਕਾ ਕਰਨਗੇ। ਵਿਸ਼ਵ ਕੱਪ 30 (World Cup) ਸਤੰਬਰ ਨੂੰ ਬੈਂਗਲੁਰੂ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਮੈਚ ਨਾਲ ਸ਼ੁਰੂ ਹੋਵੇਗਾ। ਇਸ ਟੂਰਨਾਮੈਂਟ ਵਿੱਚ ਭਾਰਤ 5 ਅਕਤੂਬਰ ਨੂੰ ਪਾਕਿਸਤਾਨ ਦਾ ਸਾਹਮਣਾ ਕਰੇਗਾ। ਇਹ ਮੈਚ ਕੋਲੰਬੋ ਵਿੱਚ ਖੇਡਿਆ ਜਾਵੇਗਾ। 2013 ਤੋਂ ਬਾਅਦ ਪਹਿਲੀ ਵਾਰ ਭਾਰਤ ਵਿੱਚ ਮਹਿਲਾ ODI ਵਿਸ਼ਵ ਕੱਪ ਦਾ ਆਯੋਜਨ ਹੋਣ ਜਾ ਰਿਹਾ ਹੈ। ਇਸ ਵਿੱਚ 8 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਟੂਰਨਾਮੈਂਟ ਦਾ ਫਾਈਨਲ ਮੈਚ 2 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਇਲਾਵਾ, ਪਾਕਿਸਤਾਨ ਦੇ ਸਾਰੇ ਮੈਚ ਸ਼੍ਰੀਲੰਕਾ ਵਿੱਚ ਖੇਡੇ ਜਾਣਗੇ।
Related Posts
Latest News
17 Jul 2025 21:33:51
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ ()
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...