ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਨੂੰ ਮਿਲੀ International ਮੈਚਾਂ ਦੀ ਜ਼ਿੰਮੇਵਾਰੀ
By Azad Soch
On
New Chandigarh,15,JUN,2025,(Azad Soch News):- ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਹੁਣ ਅੰਤਰਰਾਸ਼ਟਰੀ ਮੈਚਾਂ ਲਈ ਵੀ ਤਿਆਰ ਹੈ,ਸਟੇਡੀਅਮ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਮੈਚ (International Matches) ਖੇਡਿਆ ਜਾਵੇਗਾ,ਭਾਰਤੀ ਕ੍ਰਿਕਟ ਕੰਟਰੋਲ ਬੋਰਡ (Board of Control for Cricket in India) ਨੇ ਇਸ ਦਾ ਸ਼ੈਡਿਊਲ ਜਾਰੀ ਕੀਤਾ ਹੈ,ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ‘ਚ ਇਸ ਸਾਲ ਸਤੰਬਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਆਸਟ੍ਰੇਲੀਆ ਨਾਲ 2 ਵਨਡੇ ਅੰਤਰਰਾਸ਼ਟਰੀ ਮੈਚ ਖੇਡੇਗੀ,ਇਸ ਤੋਂ ਬਾਅਦ ਦਸੰਬਰ ‘ਚ ਇਸ ਸਟੇਡੀਅਮ ‘ਚ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਦੱਖਣੀ ਅਫ਼ਰੀਕਾ ਨਾਲ ਇੱਕ ਟੀ-20 ਮੈਚ (T-20 Match) ਹੋਵੇਗਾ।
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


