IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 44 ਦੌੜਾਂ ਨਾਲ ਹਰਾਇਆ
By Azad Soch
On
Hyderabad,24,MARCH,2025,(Azad Soch News):- ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ ਅਪਣੇ ਪਹਿਲੇ ਮੈਚ ’ਚ ਰਾਜਸਥਾਨ ਰਾਇਲਜ਼ ਨੂੰ 44 ਦੌੜਾਂ ਨਾਲ ਹਰਾ ਦਿਤਾ ਹੈ,287 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ’ਚ 6 ਵਿਕਟਾਂ ’ਤੇ 242 ਦੌੜਾਂ ਬਣਾਈਆਂ, ਜਿਸ ’ਚ ਧਰੁਵ ਜੁਰੇਲ ਨੇ 35 ਗੇਂਦਾਂ ’ਚ 70 ਦੌੜਾਂ ਬਣਾਈਆਂ,ਸੰਜੂ ਸੈਮਸਨ ਨੇ 37 ਗੇਂਦਾਂ ’ਤੇ 66 ਦੌੜਾਂ ਬਣਾਈਆਂ ਜਦਕਿ ਸ਼ਿਮਰੋਨ ਹੇਟਮਾਇਰ ਨੇ 42 ਦੌੜਾਂ ਦਾ ਯੋਗਦਾਨ ਦਿਤਾ।
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...