IPL 2025: 27 ਅਪ੍ਰੈਲ ਨੂੰ ਆਹਮੋ-ਸਾਹਮਣੇ ਹੋਣਗੇ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ
By Azad Soch
On
New Delhi,26,APRIL,2025,(Azad Soch News):- ਐਤਵਾਰ 27 (ਅਪ੍ਰੈਲ) ਨੂੰ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਦਿੱਲੀ ਵਿੱਚ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) (IPL) ਮੈਚ ਵਿੱਚ ਭਾਰਤ ਦੇ ਦੋ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਅਤੇ ਆਸਟ੍ਰੇਲੀਆ ਦੇ ਦੋ ਖਤਰਨਾਕ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ ਖਿੱਚ ਦਾ ਕੇਂਦਰ ਹੋਣਗੇ,ਆਈਪੀਐਲ (IPL) ਵਿੱਚ ਚੀਜ਼ਾਂ ਜਲਦੀ ਬਦਲ ਸਕਦੀਆਂ ਹਨ ਪਰ ਉਨ੍ਹਾਂ ਦੀ ਮੌਜੂਦਾ ਫਾਰਮ ਨੂੰ ਦੇਖਦੇ ਹੋਏ, ਦਿੱਲੀ ਅਤੇ ਆਰਸੀਬੀ (RCB) ਦੋਵਾਂ ਦੇ ਪਲੇ-ਆਫ (Play-offs) ਵਿੱਚ ਪਹੁੰਚਣ ਦੀ ਉਮੀਦ ਹੈ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


