ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ 'ਚ ਸ਼ਾਮਲ ਹੋਏ ਵਰੁਣ ਚੱਕਰਵਰਤੀ
By Azad Soch
On
New Delhi,05 FEB,2025,(Azad Soch News):- ਭਾਰਤੀ ਚੋਣਕਾਰਾਂ ਨੇ ਵਰੁਣ ਚੱਕਰਵਰਤੀ ਨੂੰ ਇੰਗਲੈਂਡ ਖਿਲਾਫ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ 'ਚ ਸ਼ਾਮਲ ਕੀਤਾ ਹੈ,ਇੰਗਲੈਂਡ ਦੇ ਖਿਲਾਫ ਹਾਲ ਹੀ 'ਚ ਖਤਮ ਹੋਈ ਟੀ-20 ਸੀਰੀਜ਼ T-20 Series) 'ਚ ਵਰੁਣ ਨੇ 5 ਮੈਚਾਂ 'ਚ 14 ਵਿਕਟਾਂ ਲਈਆਂ, ਉਨ੍ਹਾਂ ਨੂੰ ਸ਼ਾਨਦਾਰ ਗੇਂਦਬਾਜ਼ੀ ਦੇ ਪ੍ਰਦਰਸ਼ਨ ਲਈ 'ਪਲੇਅਰ ਆਫ ਦ ਸੀਰੀਜ਼' ਚੁਣਿਆ ਗਿਆ,ਹੁਣ ਵਰੁਣ ਨਾਗਪੁਰ ਦੀ ਵਨਡੇ ਟੀਮ ਨਾਲ ਜੁੜ ਗਏ ਹਨ।
Related Posts
Latest News
24 Mar 2025 20:18:06
ਨੰਗਲ 24 ਮਾਰਚ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...