ਨਿਊਜ਼ੀਲੈਂਡ ਨੇ ਦੂਜੇ ਮੈਚ 'ਚ ਪਾਕਿਸਤਾਨ ਨੂੰ ਹਰਾ ਕੇ ਜਿੱਤੀ ਵਨਡੇ ਸੀਰੀਜ਼

ਨਿਊਜ਼ੀਲੈਂਡ ਨੇ ਦੂਜੇ ਮੈਚ 'ਚ ਪਾਕਿਸਤਾਨ ਨੂੰ ਹਰਾ ਕੇ ਜਿੱਤੀ ਵਨਡੇ ਸੀਰੀਜ਼

New Delhi, 02,APRIL,2025,(Azad Soch News):-  ਨਿਊਜ਼ੀਲੈਂਡ ਨੇ ਤਿੰਨ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਪਾਕਿਸਤਾਨ ਨੂੰ ਹਰਾ ਦਿੱਤਾ ਹੈ,ਇਸ ਨਾਲ ਨਿਊਜ਼ੀਲੈਂਡ ਕ੍ਰਿਕਟ ਟੀਮ (New Zealand Cricket Team) ਨੇ ਸੀਰੀਜ਼ ਜਿੱਤ ਲਈ ਹੈ,ਹੁਣ ਤੀਜੇ ਮੈਚ ਵਿੱਚ ਉਨ੍ਹਾਂ ਕੋਲ ਪਾਕਿਸਤਾਨ ਨੂੰ ਕਲੀਨ ਸਵੀਪ ਕਰਨ ਦਾ ਮੌਕਾ ਹੋਵੇਗਾ,ਇਸ ਹਾਰ ਦੇ ਨਾਲ ਪਾਕਿਸਤਾਨ ਨੇ ਨਿਊਜ਼ੀਲੈਂਡ ਵਿੱਚ ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਖਿਲਾਫ ਆਪਣਾ ਲਗਾਤਾਰ 12ਵਾਂ ਵਨਡੇ ਮੈਚ ਹਾਰਿਆ ਹੈ,ਉਸ ਨੇ ਆਖਰੀ ਮੈਚ ਫਰਵਰੀ 2011 ਵਿੱਚ ਜਿੱਤਿਆ ਸੀ।

Advertisement

Latest News

ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ...
ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ ਪਾਰਟੀ ਨੂੰ ਵੀ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ