ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ

ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ

New Delhi,22 NOV,2024,(Azad Soch News):- ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ,ਬੀਸੀਸੀਆਈ (BCCO) ਨੇ ਆਈਪੀਐਲ ਟੀਮਾਂ (IPL Teams) ਨੂੰ ਇਹ ਦੱਸ ਦਿੱਤਾ ਹੈ ਅਤੇ 2026 ਅਤੇ 2027 ਦੇ ਸੀਜ਼ਨ ਲਈ ਵੀ ਇਹੀ ਵਿੰਡੋ ਰੱਖੀ ਹੈ,ਸਾਲ 2026 ਵਿੱਚ ਟੂਰਨਾਮੈਂਟ 15 ਮਾਰਚ ਤੋਂ 31 ਮਈ ਤੱਕ ਅਤੇ 2027 ਵਿੱਚ 14 ਮਾਰਚ ਤੋਂ 30 ਮਈ ਤੱਕ ਹੋਵੇਗਾ,ਤਿੰਨੋਂ ਫਾਈਨਲ ਐਤਵਾਰ ਨੂੰ ਖੇਡੇ ਜਾਣਗੇ,ਬੀਸੀਸੀਆਈ (BCCI) ਨੇ ਸੱਟਾਂ ਨਾਲ ਜੂਝ ਰਹੇ ਇੰਗਲਿਸ਼ ਤੇਜ਼ ਗੇਂਦਬਾਜ਼ ਜੋਫਰਾ ਆਰਚਰ, ਭਾਰਤੀ-ਅਮਰੀਕੀ ਤੇਜ਼ ਗੇਂਦਬਾਜ਼ ਸੌਰਭ ਨੇਤਰਵਾਲਕਰ ਅਤੇ ਮੁੰਬਈ (Mumbai) ਦੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਹਾਰਦਿਕ ਤਾਮੋਰ ਨੂੰ ਐਤਵਾਰ ਤੋਂ ਜੇਦਾਹ ਵਿੱਚ ਹੋਣ ਵਾਲੀ ਦੋ ਦਿਨਾ ਨਿਲਾਮੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ,ਟੀਮਾਂ ਨੂੰ ਭੇਜੇ ਗਏ ਪੱਤਰ 'ਚ ਬੋਰਡ (Bord) ਨੇ ਕਿਹਾ ਕਿ ਅਗਲੇ ਤਿੰਨ ਸੈਸ਼ਨਾਂ ਦੀਆਂ ਤਾਰੀਕਾ ਨੂੰ ਇਸ ਲਈ ਸਾਂਝਾ ਕੀਤਾ ਗਿਆ ਤਾਂਕਿ ਟੀਮਾਂ ਨੂੰ ਖਿਡਾਰੀਆਂ ਦੀ ਨੀਲਾਮੀ ਦੀ ਰਣਨੀਤੀ ਬਣਾਉਣ ਵਿੱਚ ਮਦਦ ਮਿਲ ਸਕੇ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ